14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਹਲਕਾ ਦਾਖੇ ਦੇ ਲੋਕ ਪੰਥਕ ਸੋਚ ਤੇ ਅਸੂਲਾਂ 'ਤੇ ਪਹਿਰਾ ਦੇਣ ਵਾਲੇ ਆਗੂ ਵਿਧਾਇਕ ਇਯਾਲੀ ਨਾਲ ਖੜ੍ਹੇ ਹਨ-ਸਿੱਧੂ ਪੰਡੋਰੀ/ਨੰਬਰਦਾਰ ਢੱਟ/ਸਾਬਕਾ ਸਰਪੰਚ ਸੇਖੂਪੁਰਾ/ਸੇਖੂਪੁਰਾ

Ad Position 21
No active advertisement
ਅਜੀਤ ਡੈਸਕ 27-12-2025
ਚੌਂਕੀਮਾਨ, 26 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਮਾਜ ਸੇਵੀ ਪਰਮਜੀਤ ਸਿੰਘ ਸਿੱਧੂ ਪੰਡੋਰੀ, ਨੰਬਰਦਾਰ ਲਖਵੀਰ ਸਿੰਘ ਢੱਟ, ਸਾਬਕਾ ਸਰਪੰਚ ਨਛੱਤਰ ਸਿੰਘ ਸੇਖੂਪੁਰਾ ਤੇ ਬਲਵੀਰ ਸਿੰਘ ਸੇਖੂਪੁਰਾ ਨੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਪ੍ਰਾਪਤ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਜਿੱਤ ਪੰਥਕ ਸੋਚ ਤੇ ਅਸੂਲਾਂ 'ਤੇ ਪਹਿਰਾ ਦੇਣ ਵਾਲੇ ਆਗੂ ਹਲਕੇ ਦਾਖੇ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਸਮੁੱਚੇ ਹਲਕੇ ਦਾਖੇ ਦੇ ਲੋਕਾਂ ਦੀ ਜਿੱਤ ਹੈ ਤੇ ਇਹ ਜਿੱਤ ਨੇ ਸਾਬਿਤ ਕੀਤਾ ਹੈ ਕੇ ਹਲਕੇ ਦਾਖੇ ਦੇ ਲੋਕ ਉਸ ਆਗੂ ਨਾਲ ਖੜ੍ਹੇ ਹਨ ਜੋ ਲੋਕਾਂ ਦੇ ਦੁੱਖ-ਸੁੱਖ ਵਿਚ ਸਰੀਕ ਹੁੰਦਾ ਹੈ ਤੇ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਲਈ ਤੱਤਪਰ ਰਹਿੰਦਾ ਹੈ | ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪੰਥਕ ਆਗੂਆਂ ਨੂੰ ਜਿੱਤਾ ਕੇ ਸੂਬੇ ਦੀ ਵਾਗਡੋਰ ਸੌਂਪਣਗੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗਹੌਰ ਮੀਟਿੰਗ 'ਚ ਵਰਕਰਜ਼/ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਨਾਨਕਸਰ ਦਰਬਾਰ ਡਾਂਗੋਂ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ
Ad Position 24