25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਕੂੰਮ ਕਲਾਂ ਪੁਲਿਸ ਵਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

Ad Position 21
No active advertisement
ਅਜੀਤ ਡੈਸਕ 29-12-2025
ਮਾਛੀਵਾੜਾ ਸਾਹਿਬ, 28 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਕੂੰਮਕਲਾਂ ਪੁਲਿਸ ਵਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੁਲਦੀਪ ਵਾਸੀ ਭਾਗਪੁਰ ਨੂੰ ਕਾਬੂ ਕੀਤਾ ਹੈ | ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਅਮਿਤ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਲਦੀਪ ਸਿੰਘ ਨਾਜਾਇਜ਼ ਸ਼ਰਾਬ ਵੇਚਦਾ ਹੈ ਜਿਸ 'ਤੇ ਕੂੰਮਕਲਾਂ ਪੁਲਸ ਨੂੰ ਸੂਚਿਤ ਕੀਤਾ ਗਿਆ | ਪੁਲਸ ਵਲੋਂ ਕੂੰਮਕਲਾਂ ਦਾਣਾ ਮੰਡੀ ਵਿਖੇ ਛਾਪੇਮਾਰੀ ਕੀਤੀ ਗਈ ਜਿੱਥੇ ਕੁਲਦੀਪ ਸਿੰਘ ਨੂੰ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਜੋ ਕਿ ਪੰਜਾਬ ਵਿਚ ਨਾਵਿਕਣਯੋਗ ਹਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਕੂੰਮਕਲਾਂ ਥਾਣਾ ਵਿਚ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿੱਥੋਂ ਲੈ ਕੇ ਆਇਆ |
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਤੋਂ ਰਾਮਪੁਰ ਨੂੰ ਜਾਣ ਵਾਲੀ ਨਵੀਂ ਸੜਕ ਪੁੱਟਣ 'ਤੇ ਗੁੱਸੇ ਵਿਚ ਆਏ ਵਿਧਾਇਕ ਗਿਆਸਪੁਰਾ ਅਗਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਅੱਜ ਆਲਮਗੀਰ ਸਾਹਿਬ ਲਈ ਹੋਵੇਗਾ ਰਵਾਨਾ
Ad Position 24