27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦੇ ਹੋਏ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 29-12-2025
ਖੰਨਾ, 28 ਦਸੰਬਰ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਗੇਟ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦੇ ਹੋਏ ਲੰਗਰ ਲਗਾਇਆ ਗਿਆ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਵਿਸ਼ੇਸ਼ ਸ਼ਿਰਕਤ ਕੀਤੀ ਗਈ | ਇਸ ਮੌਕੇ ਰਕੇਸ਼ ਰਾਜ ਚੌਧਰੀ, ਰਕੇਸ਼ ਬਾਠ, ਰੌਸ਼ਨ ਲਾਲ, ਬਲਵੀਰ, ਨਰਿੰਦਰ, ਹਰਮੇਸ਼ ਕੁਮਾਰ, ਪਰਵੀਨ ਕੁਮਾਰ, ਪ੍ਰੀਤਮ ਸਿੰਘ, ਜੰਗ ਸਿੰਘ, ਅਵਤਾਰ ਸਿੰਘ, ਡਾ. ਦੀਪਕ ਵਾਸੂਦੇਵ, ਪ੍ਰੀਤਮ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ, ਮੁਖਤਿਆਰ ਸਿੰਘ, ਰਾਣਾ, ਮਣਸ਼ਾ ਰਾਮ, ਸੋਨੀ ਰਹੋਣ, ਜੰਗ ਸਿੰਘ, ਸੋਢੀ ਸਿੰਘ, ਬਲਵੀਰ ਸਿੰਘ ਪੁਰੀ, ਰਵਿੰਦਰ ਕੁਮਾਰ ਬਿੱਟੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਤੇ ਲੋਕਤੰਤਰ ਦੀ ਬਹਾਲੀ ਵਿਚ ਅਹਿਮ ਯੋਗਦਾਨ ਪਾਇਆ- ਸਾਬਕਾ ਵਿਧਾਇਕ ਲੱਖਾ ਅਗਲੀ ਖ਼ਬਰ ਗੁੱਜਰਵਾਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24