20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਅੱਜ

Ad Position 21
No active advertisement
ਅਜੀਤ ਡੈਸਕ 30-12-2025
ਸਿੱਧਵਾਂ ਬੇਟ, 29 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਦੀ ਗੁਰੂ ਗੋਬਿੰਦ ਸਿੰਘ ਜੀ ਮਾਰਕਿਟ ਵਿਖੇ ਸਮੂਹ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਪਾਤਿਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ 30 ਦਸੰਬਰ, ਦਿਨ ਮੰਗਲਵਾਰ ਨੂੰ ਸ੍ਰੀ ਆਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਸਜਾਏ ਜਾਣ ਵਾਲੇ ਦੀਵਾਨਾਂ ਵਿਚ ਵੱਖ-ਵੱਖ ਮਹਾਂਪੁਰਸ਼, ਕਥਾ-ਵਾਚਕ, ਕੀਰਤਨੀ ਅਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਸਿੱਖੀ ਦੇ ਵੱਡਮੁੱਲੇ ਇਤਿਹਾਸ 'ਤੇ ਚਾਨਣਾ ਪਾਉਣਗੇ | ਸੰਗਤਾਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤੇਗਾ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਚੌਂਕੀ ਗਿੱਦੜਵਿੰਡੀ ਵਲੋਂ 8 ਗ੍ਰਾਮ ਹੈਰੋਇਨ ਸਮੇਤ ਤਸਕਰ ਅਜੈਬ ਸਿੰਘ ਜੈਬਾ ਕਾਬੂ ਅਗਲੀ ਖ਼ਬਰ 'ਖੁਸ਼ੀਆਂ ਵਾਲੇ ਘਰ 'ਚ ਸੱਥਰ ਵਿਛਿਆ' ਰਾਏਕੋਟ ਦੇ ਇਕ ਹੋਟਲ 'ਚ ਨੌਜਵਾਨ ਵਲੋਂ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਕ...
Ad Position 24