20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪਿੰਡ ਗੋਰਾਹੂਰ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 30-12-2025
ਭੂੰਦੜੀ, 29 ਦਸੰਬਰ (ਕੁਲਦੀਪ ਸਿੰਘ ਮਾਨ)- ਲਾਗਲੇ ਪਿੰਡ ਗੋਰਾਹੂਰ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਭੂੰਦੜੀ ਦੇ ਮੁੱਖ ਸੇਵਾਦਾਰ ਭਾਈ ਜਗਮੋਹਣ ਸਿੰਘ ਮਲਸੀਆ ਵਾਲਿਆਂ ਦੇ ਕੀਰਤਨੀ ਜੱਥੇ ਵਲੋਂ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ ਵਿਚ ਹਿੰਦੂਆਂ ਵਿਰੁੱਧ ਹੋ ਰਹੇ ਅੱਤਿਆਚਾਰ ਦੇ ਰੋਸ ਵਜੋਂ ਹਿੰਦੂ ਸੰਗਠਨਾਂ ਨੇ ਐੱਸ.ਡੀ.ਐੱਮ ਨੂੰ ਦਿੱਤਾ ਮੰਗ... ਅਗਲੀ ਖ਼ਬਰ ਐਤੀਆਣਾ ਵਿਖੇ ਮਨਰੇਗਾ ਮਜ਼ਦੂਰਾਂ ਨੂੰ ਐੱਨ.ਆਰ.ਆਈ. ਵਲੋਂ ਬੂਟ ਭੇਟ <br/>
Ad Position 24