20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਦੁੱਧ ਤੇ ਪਕੌੜਿਆਂ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 30-12-2025
ਰਾਏਕੋਟ, 29 ਦਸੰਬਰ (ਲਿੱਤਰ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਜੀ ਤੇ ਸਮੂਹ ਸਿੰਘ ਸ਼ਹੀਦਾਂ ਦੀ ਯਾਦ 'ਚ ਪਿੰਡ ਸੱਤੋਵਾਲ ਵਿਖੇ ਐੱਨ.ਆਰ.ਆਈ ਵੀਰਾਂ, ਗ੍ਰਾਮ ਪੰਚਾਇਤ, ਕਿਸਾਨ ਇਕਾਈ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੱਸੀਆਂ-ਝੋਰੜਾਂ ਰੋਡ 'ਤੇ ਦੁੱਧ ਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਜਿਸ ਵਿਚ ਨੌਜਵਾਨਾਂ ਵਲੋਂ ਵੱਧ-ਚੜ੍ਹਕੇ ਹਿੱਸਾ ਲਿਆ ਗਿਆ | ਇਸ ਸਬੰਧੀ ਜਾਣਕਾਰੀ ਸਾਬਕਾ ਪੰਚ ਭੁਪਿੰਦਰ ਸਿੰਘ ਧਾਲੀਵਾਲ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਰਾਏ ਅਜ਼ੀਜ਼ ਉੱਲ੍ਹਾ ਖਾਂ ਦੀ ਪੁਸਤਕ 2 ਜਨਵਰੀ ਨੂੰ ਰਾਏਕੋਟ ਦੇ ਸਾਲਾਨਾ ਜੋੜ ਮੇਲੇ 'ਤੇ ਰਿਲੀਜ਼ ਹੋਵੇਗੀ ਅਗਲੀ ਖ਼ਬਰ ਦੁੱਧ ਦੇ ਕਾਰੋਬਾਰ ਨੂੰ ਢਾਹ ਲਾਉਣ ਦੀ ਬਜਾਏ ਸਰਕਾਰ ਪ੍ਰਫੁੱਲਿਤ ਕਰਨ ਲਈ ਠੋਸ ਫ਼ੈਸਲੇ ਲਵੇ – ਮਾ: ਗੁਰਦੀਪ ਦਿਓਲ
Ad Position 24