ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਸ਼ਹੀਦੀ ਪੁਰਬ ਮਨਾਇਆ
ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਕਰਾਏ ਗੁਰਮਤਿ ਸਮਾਗਮ 'ਚ ਹਾਜ਼ਰ ਸੰਗਤ |
<br/>
ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਕਰਾਏ ਗੁਰਮਤਿ ਸਮਾਗਮ 'ਚ ਕੀਰਤਨ ਕਰਦੇ ਹੋਏ ਭਾਈ ਹਰਜਿੰਦਰ ਸਿੰਘ ਅਟਾਰੀ ਵਾਲੇ ਨਾਲ ਕਵੀਸ਼ਰੀ ਜਥਾ | ਤਸਵੀਰ : ਕਰਮ ਲਧਾਣਾ
<br/>
02-06-2025