06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੀ.ਐਮ.ਸ਼੍ਰੀ. ਸਰਕਾਰੀ ਸਕੂਲ ਮੁਕੰਦਪੁਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਮੁਕੰਦਪੁਰ, 1 ਜੂਨ (ਅਮਰੀਕ ਸਿੰਘ ਢੀਂਡਸਾ) - ਪੀ.ਐਮ. ਸ਼੍ਰੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਇਸ ਮੌਕੇ ਮੀਨਾਕਸ਼ੀ, ਡਾ. ਇੰਦਰਜੀਤਪਾਲ ਅਤੇ ਬੱਚਿਆਂ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਸਕੂਲ ਪਿ੍ੰਸੀਪਲ ਕਿਸ਼ਨ ਖੜਕੜ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ | ਵਿਦਿਆਰਥੀਆਂ ਵੱਲੋਂ ਇਸ ਦਿਵਸ ਸਬੰਧੀ ਪੋਸਟਰ ਬਣਾਏ ਗਏ | ਅੰਤ 'ਚ ਵਿਜੈ ਕੁਮਾਰ (ਪੰਜਾਬੀ ਮਾਸਟਰ) ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਦੀ ਸੌਂਹ ਚੁਕਾਈ ਗਈ | ਇਸ ਮੌਕੇ ਸਮੂਹ ਸਕੂਲ ਸਟਾਫ਼ ਵੀ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਝੋਨੇ ਦੇ ਭਾਅ 'ਚ ਮਾਮੂਲੀ ਵਾਧਾ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ - ਐਡਵੋਕੇਟ ਲਾਦੀਆਂ... ਅਗਲੀ ਖ਼ਬਰ ਜੀ. ਐਨ. ਐਮ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24