06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜੀ. ਐਨ. ਐਮ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 02-06-2025
ਨਵਾਂਸ਼ਹਿਰ, 1 ਜੂਨ (ਜਸਬੀਰ ਸਿੰਘ ਨੂਰਪੁਰ) - ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਜੀ. ਐਨ. ਐਮ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਲਈ ਕਾਲਜ ਦੇ ਡਾਇਰੈਕਟਰ ਸ. ਡੀ. ਪੀ. ਐਸ ਸੰਧੂ, ਪਿ੍ੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਅਤੇ ਵਾਇਸ ਪਿ੍ੰਸੀਪਲ ਸ੍ਰੀਮਤੀ ਪ੍ਰਭਅਮਨਦੀਪ ਕੌਰ ਵਲੋਂ ਜੀ. ਐਨ. ਐਮ ਭਾਗ ਪਹਿਲੇ ਦੇ ਪਾਸ ਹੋਏ ਵਿਦਿਆਰਥੀਆਂ ਅਤੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ | ਜੀ. ਐਨ. ਐਮ ਭਾਗ ਪਹਿਲਾ ਵਿਚੋਂ ਨੇਹਾ ਰਾਣਾ ਸਪੁੱਤਰੀ ਪਰਮਜੀਤ ਸਿੰਘ ਨੇ 500 ਵਿਚੋਂ 371 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਖਮਨ ਕੌਰ ਸੈਣੀ ਸਪੁੱਤਰੀ ਕੁਲਵਿੰਦਰ ਸਿੰਘ ਨੇ 367 ਅੰਕਾਂ ਨਾਲ ਦੂਸਰਾ ਸਥਾਨ ਅਤੇ ਪਰਮਜੀਤ ਕੌਰ ਸਪੁੱਤਰੀ ਹਰਵਿੰਦਰ ਸਿੰਘ 365 ਅੰਕ ਅਤੇ ਬਲਜੀਤ ਕੌਰ ਸਪੁੱਤਰੀ ਸਾਗਾ ਰਾਮ ਨੇ 365 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਬੰਗਾ ਨੂੰ ਸਕੂਲ ਵੈਨ ਭੇਟ ਅਗਲੀ ਖ਼ਬਰ ਖੇਡਾਂ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਪੱਕਾ ਉਪਰਾਲਾ - ਜੱਗਾ ਪਹਿਲਵਾਨ
Ad Position 24