06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮਿਸ਼ਨ ਹਸਪਤਾਲ ਬੰਗਾ 'ਚ ਮੁਫ਼ਤ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 02-06-2025
ਬੰਗਾ, 1 ਜੂਨ (ਕੁਲਦੀਪ ਸਿੰਘ ਪਾਬਲਾ) - ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ ਬੰਗਾ ਵਿਖੇ ਸੁਮਨ ਯਾਦਗਾਰੀ ਮੁਫ਼ਤ ਬਲੱਡ ਕਿਡਨੀ ਜਾਂਚ ਕੈਂਪ ਮਿਤੀ 2 ਜੂਨ ਦਿਨ ਸੋਮਵਾਰ ਨੂੰ ਹਸਪਤਾਲ 'ਚ ਲਗਵਾਇਆ ਜਾ ਰਿਹਾ ਹੈ | ਜਿਸ 'ਚ ਯੂਰੀਕ ਐਸਿਡ, ਬਲੱਡ ਯੂਰੀਆ, ਕਿ੍ਟੀਨ ਬਿਲਕੁਲ ਮੁਫ਼ਤ ਕੀਤੇ ਜਾਣਗੇ | ਇਹ ਕੈਪ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਲਗਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਸੁੱਧਾ ਮਾਜਰਾ 'ਚ ਅਧਿਆਪਕ-ਮਾਪੇ ਮਿਲਣੀ ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਸਲੋਹ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
Ad Position 24