06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਬਾਬਾ ਗੋਲਾ ਸਕੂਲ ਬੰਗਾ ਵਿਖੇ ਮਾਪੇ-ਅਧਿਆਪਕ ਮਿਲਣੀ ਤਹਿਤ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਬੰਗਾ, 1 ਜੂਨ (ਕੁਲਦੀਪ ਸਿੰਘ ਪਾਬਲਾ) - ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਸਕੂਲ ਇੰਚਾਰਜ ਸ੍ਰੀਮਤੀ ਜਸਵਿੰਦਰ ਕੌਰ ਦੀ ਰਹਿਨੁਮਾਈ ਹੇਠ ਮਾਪੇ- ਅਧਿਆਪਕ ਮਿਲਣੀ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਿ੍ਹਆ ਗਿਆ | ਬੱਚਿਆਂ ਦੇ ਮਾਪਿਆਂ ਨੇ ਸਕੂਲ ਅਤੇ ਸਕੂਲ ਸਟਾਫ਼ ਪ੍ਰਤੀ ਸਕਾਰਾਤਮਕ ਦਿ੍ਸ਼ਟੀਕੋਣ ਪ੍ਰਗਟ ਕਰਕੇ ਪੂਰਨ ਸੰਤੁਸ਼ਟੀ ਜਤਾਈ | ਇਸ ਮੌਕੇ ਮੈਡਮ ਜਸਵਿੰਦਰ ਕੌਰ ਨੇ ਸਕੂਲ ਦੇ ਸਾਰੇ ਹੀ ਸਟਾਫ਼ ਨੂੰ ਉਹਨਾਂ ਦੀ ਮਿਹਨਤ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਏਰੀਆ ਬੰਗਾ ਦੀ ਕੋਟ ਪੱਲੀਆਂ 'ਚ ਹੋਈ ਮੀਟਿੰਗ ਅਗਲੀ ਖ਼ਬਰ ਜੰਡਿਆਲਾ ਸਕੂਲ ਦੇ ਹੁਸ਼ਿਆਰ ਬੱਚਿਆਂ ਦਾ ਕੀਤਾ ਸਨਮਾਨ
Ad Position 24