21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਇਨਸਾਫ ਦੀ ਆਵਾਜ਼ ਪੰਜਾਬ ਜਥੇਬੰਦੀ ਦੀ ਮੀਟਿੰਗ ਭਲਕੇ

Ad Position 21
No active advertisement
ਅਜੀਤ ਡੈਸਕ 04-06-2025
ਬੰਗਾ, 3 ਜੂਨ (ਸੁਰਿੰਦਰ ਸਿੰਘ)-ਇਨਸਾਫ ਦੀ ਆਵਾਜ਼ ਪੰਜਾਬ ਜਥੇਬੰਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਪ੍ਰਧਾਨ ਗੁਰਦੀਪ ਸਿੰਘ ਝਿੱਕਾ ਨੇ ਦੱਸਿਆ ਕਿ ਸਾਰੇ ਪਰਲ ਪੀੜਤ ਨਿਵੇਸ਼ਕਾਂ ਅਤੇ ਜਥੇਬੰਦੀ ਦੇ ਸੰਘਰਸ਼ੀ ਸਾਥੀਆਂ ਦੀ ਇਕ ਮੀਟਿੰਗ 4 ਜੂਨ ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ ਗੁਰਦੁਆਰਾ ਆਲਮਗੀਰ ਸਾਹਿਬ ਨੇੜੇ ਲੁਧਿਆਣਾ ਵਿਖੇ ਕੀਤੀ ਜਾਵੇਗੀ | ਮੀਟਿੰਗ ਦੀ ਪ੍ਰਧਾਨਗੀ ਇਨਸਾਫ ਦੀ ਆਵਾਜ਼ ਪੰਜਾਬ ਜਥੇਬੰਦੀ ਦੇ ਕੌਮੀ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ੍ਹ ਕਰਨਗੇ | ਮੀਟਿੰਗ 'ਚ ਜਥੇਬੰਦੀ ਦੇ ਦੇਸ਼ ਪੱਧਰ 'ਤੇ ਪਰਲ ਪੀੜਤਾਂ ਦੇ ਪੈਸੇ ਵਾਪਸ ਕਰਵਾਉਣ ਸੰਬੰਧੀ ਕੀਤੇ ਜਾ ਰਹੇ ਕੰਮਾਂ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਅਪਰਾਧਨਾਮਾ-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲੇ ਦਰਜ ਅਗਲੀ ਖ਼ਬਰ ਰੈਣ ਸਬਾਈ ਕੀਰਤਨ ਦਰਬਾਰ ਧਾਮ ਰੱਤੇਵਾਲ ਵਿਖੇ 10 ਨੂੰ
Ad Position 24