26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸੰਧਵਾਂ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਉਣਾ ਮੇਰਾ ਫ਼ਰਜ਼ -ਡਾ. ਹੀਰਾ

Ad Position 21
No active advertisement
ਅਜੀਤ ਡੈਸਕ 05-06-2025
ਕਟਾਰੀਆਂ, 4 ਜੂਨ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਦੇ ਨੌਜਵਾਨ ਸਰਪੰਚ ਡਾ. ਜਗਨ ਨਾਥ ਹੀਰਾ ਨੇ ਪਿੰਡ 'ਚ ਚੱਲ ਰਹੇ ਵਿਕਾਸ ਕਾਰਜਾਂ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਸੰਧਵਾਂ ਨੂੰ ਹਰ ਪੱਖੋਂ ਜ਼ਿਲ੍ਹੇ ਦਾ ਮੋਹਰੀ ਪਿੰਡ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਕੁੱਝ ਕੁ ਲੋਕਾਂ ਵਲੋਂ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਅੜਿੱਕਾ ਡਾਹੁਣ 'ਚ ਕਈ ਤਰ੍ਹਾਂ ਦੇ ਪਾਪੜ ਵੇਲੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਵੱਡੀ ਜਿੱਤ ਪ੍ਰਾਪਤ ਕਰੇਗੀ, ਸੂਬੇ ਦੇ ਲੋਕਾਂ ਨੂੰ ਹੋਰ ਸਹੂਲਤਾਂ ਦੇਣ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਜਰ ਗੌਰਵ ਸੁਸਾਇਟੀ ਦੀ ਮੀਟਿੰਗ ਅਗਲੀ ਖ਼ਬਰ ਸਾਧਿਕਾ ਦੇਵੀ ਨੇ ਗੁਰੂ ਦੀ ਮਹੱਤਤਾ ਬਾਰੇ ਪਾਇਆ ਚਾਨਣਾ
Ad Position 24