29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪੱਲੀ ਝਿੱਕੀ ਵਿਖੇ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 30-08-2025
ਬੰਗਾ, 29 ਅਗਸਤ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਪੱਲੀ ਝਿੱਕੀ ਵਿਖੇ 31 ਅਗਸਤ ਨੂੰ ਸਮੂਹ ਕਮੇਟੀ ਮੈਂਬਰ, ਨਗਰ ਨਿਵਾਸੀ ਤੇ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸਤਨਾਮ ਸਿੰਘ ਪਾਬਲਾ ਨੇ ਦੱਸਿਆ ਕਿ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ 12 ਵਜੇ ਤੱਕ ਸਮਾਗਮ ਕਰਵਾਏ ਜਾਣਗੇ | ਸਮਾਗਮ ਵਿਚ ਕਥਾ ਵਾਚਕ ਭਾਈ ਅੰਮਿ੍ਤਪਾਲ ਸਿੰਘ ਸਰਲੀ ਅਤੇ ਰਾਗੀ ਜਥਾ ਭਾਈ ਗਗਨਦੀਪ ਸਿੰਘ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਾਲੇ ਅਤੇ ਭਾਈ ਗੁਰਪ੍ਰੀਤ ਸਿੰਘ ਚਮਕੌਰ ਸਾਹਿਬ ਵਾਲੇ ਕਥਾ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਲਾਲਾ ਵਲੀ ਹੰਭੀਰ ਚੰਦ ਧਾਰਮਿਕ ਅਸਥਾਨ ਝਿੰਗੜਾਂ ਵਿਖੇ ਰਾਜਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਪਹਿਲੀ ਨੂੰ... ਅਗਲੀ ਖ਼ਬਰ ਸਿਹਤ ਵਿਭਾਗ ਹੜ੍ਹਾਂ ਦੇ ਖ਼ਤਰੇ ਦੇ ਚੱਲਦਿਆਂ ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਚੌਕਸ-ਸਿਵਲ ਸਰਜਨ <br/>
Ad Position 24