ਮਜਾਰੀ/ਸਾਹਿਬਾ, 29 ਅਗਸਤ (ਨਿਰਮਲਜੀਤ ਸਿੰਘ ਚਾਹਲ)-ਚੇਅਰਮੈਨ ਹਰਜੀਤ ਸਿੰਘ ਜਾਡਲੀ ਦੇ ਮਾਤਾ ਪ੍ਰਕਾਸ਼ ਕੌਰ, ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ, ਅੰਤਿਮ ਅਰਦਾਸ ਤੇ ਕੀਰਤਨ ਗੁਰਦੁਆਰਾ ਸਿੰਘ ਸਭਾ ਜਾਡਲੀ ਵਿਖੇ 10 ਤੋਂ 1 ਵਜੇ ਤੱਕ 31 ਅਗਸਤ ਨੂੰ ਹੋਵੇਗਾ | ਇਹ ਜਾਣਕਾਰੀ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ |