29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕੇਂਦਰ ਤੇ ਪੰਜਾਬ ਸਰਕਾਰ ਕਿਸਾਨ ਤੇ ਮਜ਼ਦੂਰ ਵਿਰੋਧੀ-ਬੰਗਾ

Ad Position 21
No active advertisement
ਕਮਲਜੀਤ ਬੰਗਾ ਤੇ ਸਰਪੰਚ ਬਿਮਲਾ ਦੇਵੀ ਬੰਗਾ ਗੱਲਬਾਤ ਕਰਦੇ ਹੋਏ | <br/> 30-08-2025
ਕਟਾਰੀਆਂ, 29 ਅਗਸਤ (ਪ੍ਰੇਮੀ ਸੰਧਵਾਂ)-ਕਿਸਾਨ ਕਾਂਗਰਸ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਜਲੰਧਰ ਨੌਰਥ ਦੇ ਕੋਆਰਡੀਨੇਟਰ ਕਮਲਜੀਤ ਬੰਗਾ ਤੇ ਸੀਨੀਅਰ ਮਹਿਲਾ ਕਾਂਗਰਸੀ ਆਗੂ ਸਰਪੰਚ ਬਿਮਲਾ ਦੇਵੀ ਬੰਗਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨ ਤੇ ਮਜ਼ਦੂਰ ਵਿਰੋਧੀ ਹੈ ਕਿਉਂਕਿ ਇਨ੍ਹਾਂ ਦੋਵੇਂ ਸਰਕਾਰਾਂ ਦੀਆਂ ਨੀਤੀਆਂ ਇਸ ਖੁਸ਼ਹਾਲ ਸੂਬੇ ਨੂੰ ਬਰਬਾਦ ਕਰਨ ਦੀਆਂ ਰਹੀਆਂ ਹਨ ਪਰ ਕਾਂਗਰਸ ਪਾਰਟੀ ਜੋ ਪੰਜਾਬੀਆਂ, ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਮੁਲਾਜ਼ਮਾਂ ਦੀ ਹਿਤੈਸ਼ੀ ਪਾਰਟੀ ਹੈ, ਦੇ ਹੁੰਦਿਆਂ ਇਨ੍ਹਾਂ ਦੋਵਾਂ ਸਰਕਾਰਾਂ ਦੀਆਂ ਚਾਲਾਂ ਕਦੇ ਪੂਰੀਆਂ ਨਹੀਂ ਹੋਣਗੀਆਂ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਹਰ ਤਰ੍ਹਾਂ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਤੇ ਵਿਰੋਧੀ ਪਾਰਟੀਆਂ ਦੇ ਸਭ ਸੁਪਨੇ ਚਕਨਾਚੂਰ ਕਰ ਦੇਵੇਗੀ |

Ad Position 22
No active advertisement
ਪਿਛਲੀ ਖ਼ਬਰ ਲਾਇਨ ਕਲੱਬ ਸਿਮਰਨ ਬੰਗਾ ਵਲੋਂ ਐਸ.ਐਚ.ਓ. ਵਰਿੰਦਰ ਕੁਮਾਰ ਬੰਗਾ ਤੇ ਪੁਲਿਸ ਮੁਲਾਜ਼ਮਾਂ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਖੇਤਾਂ 'ਚੋਂ ਬਰਸਾਤੀ ਪਾਣੀ ਕੱਢਣ ਲਈ ਰੱਖੇ ਨਾਲੇ 'ਚ ਫੈਲੀ ਗੰਦਗੀ ਤੋਂ ਕਿਸਾਨ ਪ੍ਰੇਸ਼ਾਨ <br/>
Ad Position 24