ਨਵਾਂਸ਼ਹਿਰ ਪੁਲਿਸ ਵਲੋਂ ਦੋ ਨੌਜਵਾਨ ਹਥਿਆਰਾਂ ਸਮੇਤ ਕਾਬੂ-ਦੇਸੀ ਪਿਸਤੌਲ ਤੇ ਰੌਂਦ ਬਰਾਮਦ
ਅਜੀਤ ਡੈਸਕ
03-09-2025
ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪਹਿਚਾਣ ਰਜਵਲ ਮੱਟੂ ਪੁੱਤਰ ਬੋਧਰਾਜ ਪਿੰਡ ਫਰਾਲਾ ਥਾਣਾ ਬਹਿਰਾਮ ਵਜੋਂ ਹੋਈ | ਦੂਜੇ ਨੌਜਵਾਨ ਦੀ ਪਹਿਚਾਣ ਤਰਣਪ੍ਰੀਤ ਸਿੰਘ ਉਰਫ ਤਰਨ ਪੁੱਤਰ ਗੁਰਦੀਪ ਸਿੰਘ ਵਾਸੀ ਪਿਪਲਾ ਵਾਲਾ ਥਾਣਾ ਮਾਡਲ ਟਾਊਨ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ | ਉਹਨਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲਿਆ ਗਿਆ |