21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡੇਰੇ ਦੇ ਦਰਵਾਜ਼ੇ ਹੜ੍ਹ ਪੀੜਤਾਂ ਲਈ 24 ਘੰਟੇ ਖੁੱਲੇ੍ਹ -ਸੰਤ ਭਰੋਮਜਾਰਾ

Ad Position 21
No active advertisement
ਅਜੀਤ ਡੈਸਕ 04-09-2025
ਬਹਿਰਾਮ, 3 ਸਤੰਬਰ (ਨਛੱਤਰ ਸਿੰਘ ਬਹਿਰਾਮ)-ਜਦੋਂ ਵੀ ਕੋਈ ਕੁਦਰਤੀ ਆਫਤ ਚਾਹੇ ਕਰੋਨਾ ਕਾਲ, ਹੜ੍ਹਾ ਜਾਂ ਕੋਈ ਹੋਰ ਆਫਤ ਆਈ ਤਾਂ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਲੋਂ ਪਹਿਲ ਕਦਮੀ ਕਰਕੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ | ਇਹ ਸ਼ਬਦ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਅਤੇ ਸੰਤ ਡਾ. ਲਛਮਣ ਦਾਸ ਨੇ ਆਖੇ | ਉਨ੍ਹਾ ਕਿਹਾ ਕਿ ਹੜ੍ਹ ਪੀੜ੍ਹਤਾ ਲਈ ਡੇਰੇ ਦੇ ਦਰਵਾਜੇ 24 ਘੰਟੇ ਖੁੱਲੇ੍ਹ ਹਨ | ਉਨ੍ਹਾ ਲਈ ਲੰਗਰ ਅਤੇ ਰਹਿਣ ਦਾ ਪ੍ਰਬੰਧ ਕੀਤਾ ਹੋਇਆ ਹੈ | ਜੱਦ ਤਕ ਹਾਲਾਤ ਠੀਕ ਨਹੀਂ ਹੁੰਦੇ ਉਹ ਡੇਰੇ ਵਿਖੇ ਰਹਿ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ 'ਚ ਲੋਕਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣਾ ਸਭ ਤੋਂ ਉੱਪਰ -ਡਾ. ਸਿੰਘ ਅਗਲੀ ਖ਼ਬਰ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਘੱਗਰ ਦਰਿਆ ਨਾਲ ਲੱਗਦੇ ਪਿੰਡਾਂ ਦਾ ਕੀਤਾ ਦੌਰਾ
Ad Position 24