08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਸਰਕਾਰ ਦੇ ਵੱਖ-ਵੱਖ ਆਗੂਆਂ ਨੇ ਸੰਧਵਾਂ ਵਿਖੇ ਨੱਕੋ-ਨੱਕ ਬਰਸਾਤੀ ਪਾਣੀ ਨਾਲ ਭਰੇ ਛੱਪੜ ਦਾ ਮੌਕਾ ਦੇਖਿਆ

Ad Position 21
No active advertisement
ਅਜੀਤ ਡੈਸਕ 05-09-2025
ਕਟਾਰੀਆਂ, 4 ਸਤੰਬਰ (ਪ੍ਰੇਮੀ ਸੰਧਵਾਂ)-ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਭਾਰੀ ਮੀਂਹ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਨੂੰ ਜਾਂਦੀ ਸੜਕ 'ਤੇ ਸਥਿਤ ਮੀਂਹ ਦੇ ਪਾਣੀ ਨਾਲ ਨੱਕੋ-ਨੱਕ ਭਰੇ ਛੱਪੜ ਦਾ ਗੰਦਾ ਪਾਣੀ ਉਛਲ ਹੋ ਕੇ ਸੜਕ 'ਤੇ ਖੜ੍ਹਨ ਦਾ ਐਮ. ਪੀ. ਪਲਵਿੰਦਰ ਸਿੰਘ ਕੰਗ, ਡਾ. ਸੁਖਵਿੰਦਰ ਸੁੱਖੀ ਵਿਧਾਇਕ, ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ, ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਵੀਰ ਕਰਨਾਣਾ, ਦਲਜੀਤ ਸਿੰਘ ਦੁਸਾਂਝ ਜਨਰਲ ਸੈਕਟਰੀ ਸ਼ਹੀਦ ਭਗਤ ਸਿੰਘ ਨਗਰ ਆਦਿ ਆਗੂਆਂ ਨੇ ਸਰਪੰਚ ਡਾ. ਜਗਨ ਨਾਥ ਹੀਰਾ, ਮੈਂਬਰ ਪੰਚਾਇਤ ਗੁਰਦੀਪ ਸਿੰਘ ਬਸਰਾ ਤੇ ਗ੍ਰਾਮ ਪੰਚਾਇਤ ਦੀ ਅਗਵਾਈ 'ਚ ਮੌਕਾ ਦੇਖਿਆ ਤੇ ਕਿਹਾ ਕਿ ਪਿੰਡ ਵਾਸੀਆਂ ਦੀ ਇਸ ਗੰਭੀਰ ਸਮੱਸਿਆ ਦਾ ਛੇਤੀ ਹੱਲ ਕੀਤਾ ਜਾਵੇਗਾ | ਇਸ ਮੌਕੇ ਡਾ. ਜਗਨ ਨਾਥ, ਹਰਜੀਤ ਸਿੰਘ ਸੰਧੂ, ਗੁਰਦੀਪ ਸਿੰਘ ਬਸਰਾ, ਡਾ. ਸੁੱਖੀ ਸੰਧੂ, ਬਿੱਲਾ ਹੀਰਾ, ਬਲਿਹਾਰ ਸਿੰਘ, ਅਮਰਜੀਤ ਹੀਰਾ, ਧਰਮ ਪਾਲ, ਨਰੇਸ਼ ਕੁਮਾਰ, ਰਨਦੇਵ, ਦੀਪੀ ਕੈਂਥ, ਬੱਬੂ ਸੇਖੋਂ
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਬਿਮਲ ਚੌਧਰੀ ਨੂੰ ਸਦਮਾ, ਛੋਟੇ ਭਰਾ ਚੌ. ਕੁਲਦੀਪ ਚੰਦ ਦਾ ਦਿਹਾਂਤ ਅਗਲੀ ਖ਼ਬਰ ਕੰਗ ਨੇ ਕੇਂਦਰ ਤੋਂ 60 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦੀ ਕੀਤੀ ਮੰਗ
Ad Position 24