08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਹਰ ਇਨਸਾਨ ਨੂੰ ਅੱਗੇ ਆਉਣ ਦੀ ਲੋੜ-ਸੰਧੂ, ਲਾਦੀਆਂ, ਪੂੰਨੀਆ

Ad Position 21
No active advertisement
ਅਜੀਤ ਡੈਸਕ 05-09-2025
ਕਟਾਰੀਆਂ, 4 ਸਤੰਬਰ (ਪ੍ਰੇਮੀ ਸੰਧਵਾਂ)-ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਥੱਲੇ ਆਏ | ਲੋਕਾਂ ਦੀ ਮਦਦ ਲਈ ਅਦਾਰਾ 'ਅਜੀਤ' ਵਲੋਂ ਸ਼ੁਰੂ ਕੀਤੀ ਰਾਹਤ ਫੰਡ ਸਕੀਮ ਦੀ ਪ੍ਰਸੰਸਾ ਕਰਦਿਆਂ ਕਿਸਾਨ ਆਗੂ ਤੇ ਗਰੀਬਾਂ ਦੇ ਸੱਚੇ ਹਮਦਰਦ ਨਿਰਮਲ ਸਿੰਘ ਸੰਧੂ, ਠੇਕੇਦਾਰ ਸੁਰਜੀਤ ਸਿੰਘ ਸੰਧੂ, ਰਮਨ ਸੰਧੂ ਤੇ ਸਮਾਜ ਸੇਵੀ ਜਥੇ ਮੱਖਣ ਸਿੰਘ ਸੰਧੂ ਤੇ ਪ੍ਰਵਾਸੀ ਭਾਰਤੀ ਰਵਿੰਦਰ ਸਿੰਘ ਬੋਇਲ ਮਕਸੂਦਪੁਰ ਹਾਲ ਵਾਸੀ ਅਮਰੀਕਾ, ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਹਰ ਇਨਸਾਨ ਨੂੰ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਵਲੋਂ ਜੋ ਵੀ ਸਰਦਾ ਹੋਵੇ ਤਾਂ ਉਹ ਰਾਹਤ ਵੰਡ 'ਚ ਆਪਣਾ ਯੋਗਦਾਨ ਜ਼ਰੂਰ ਪਾਵੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਗਿਣੀ-ਮਿਥੀ ਸਾਜਿਸ਼ ਤਹਿਤ ਪਾਣੀ 'ਚ ਡਬੋਇਆ-ਬਿੱਕੀ ਚੌਧਰੀ ਅਗਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਸਟਾਫ਼ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਵੇਗਾ ਦੋ ਦਿਨ ਦੀ ਤਨਖਾਹ
Ad Position 24