08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਚੇਤਾ ਪਿੰਡ ਦੇ ਲੋਕਾਂ ਨੂੰ ਸਮਾਜ ਸੇਵੀ ਸੱਜਣਾਂ ਨੇ ਲੋੜੀਂਦਾ ਸਾਮਾਨ ਵੰਡਿਆ

Ad Position 21
No active advertisement
ਅਜੀਤ ਡੈਸਕ 05-09-2025
ਕਟਾਰੀਆਂ, 4 ਸਤੰਬਰ (ਪ੍ਰੇਮੀ ਸੰਧਵਾਂ)-ਪਿੰਡ ਚੇਤਾ ਦੇ ਲੋਕਾਂ ਨੂੰ ਸਮਾਜ ਸੇਵੀ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸੁਖਦੀਪ ਸਿੰਘ ਸ਼ੁਕਾਰ ਤੇ ਯੂਥ ਅਕਾਲੀ ਆਗੂ ਨਵਦੀਪ ਸਿੰਘ ਅਨੋਖਰਵਾਲ ਦੀ ਅਗਵਾਈ 'ਚ ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਦੀ ਲਪੇਟ 'ਚ ਆਏ ਪਿੰਡ ਚੇਤਾ ਦੇ ਲੋਕਾਂ ਨੂੰ ਤਰਪਾਲਾਂ, ਪਾਣੀ ਦੀ ਬੋਤਲਾਂ ਤੇ ਰਾਸ਼ਨ ਦੀਆਂ 100 ਕਿੱਟਾਂ ਵੰਡੀਆਂ ਗਈਆਂ | ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋੜਵੰਦਾਂ ਦੀ ਮਦਦ ਲਈ ਦਿੱਤੇ ਗਏ ਸੰਦੇਸ਼ ਦੀ ਪਾਲਣਾ ਕੀਤੀ ਜਾਵੇਗੀ | ਇਸ ਮੌਕੇ ਹਨੀ ਹਰਦੀਪ, ਨਵਦੀਪ ਸਿੰਘ ਅਨੋਖਰਵਾਲ, ਅਮਰੀਕ ਸਿੰਘ ਚੇਤਾ, ਜਸਵਿੰਦਰ ਸਿੰਘ ਮਾਨ, ਦਿਨੇਸ਼ ਕੁਮਾਰ, ਜਸਵੰਤ ਸਿੰਘ, ਜਗਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਹੜ੍ਹ ਪੀੜਤਾਂ ਲਈ ਤੁਰੰਤ ਮੁਆਵਜ਼ਾ ਦੇਣ ਦਾ ਐਲਾਨ ਕਰੇ-ਬੰਗਾ ਅਗਲੀ ਖ਼ਬਰ ਬਾਬਾ ਸਰਵਣ ਦਾਸ ਦਾ ਸਾਲਾਨਾ ਸ਼ਰਾਧ ਦਾ ਭੰਡਾਰਾ ਡੇਰਾ ਕਾਠਗੜ੍ਹ 'ਚ 11 ਨੂੰ
Ad Position 24