08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਬਰਸਾਤ ਦੇ ਮੌਸਮ ਦੌਰਾਨ ਸਿਹਤ ਦਾ ਰੱਖਿਆ ਜਾਵੇ ਖ਼ਾਸ ਖ਼ਿਆਲ-ਡਾ. ਮਾਨ

Ad Position 21
No active advertisement
ਅਜੀਤ ਡੈਸਕ 05-09-2025
ਬਲਾਚੌਰ, 4 ਸਤੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਲੈਫ. ਜਨਰਲ ਬਿਕਰਮ ਸਿੰਘ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਨੇ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ | ਇਸ ਸਬੰਧੀ ਡਾ. ਕੁਲਵਿੰਦਰ ਮਾਨ ਨੇ ਜਾਣਕਾਰੀ ਦਿੰਦਿਆਂ ਜੀਵਾਣੂਆਂ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਤੇ ਇਨਫੈਕਸ਼ਨ ਤੋਂ ਬਚਾਅ ਕਰਨ ਦੇ ਨੁਕਤੇ ਸਾਂਝੇ ਕੀਤੇ ਤੇ ਇਨ੍ਹਾਂ ਦੀ ਸੁਹਿਰਦਤਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ | ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਨਿਰਮਲ ਸਿੰਘ ਤੇ ਸਿਹਤ ਇੰਸਪੈਕਟਰ ਦਿਲਬਾਗ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧੈਂਗੜਪੁਰ ਤੇ ਬੇਲਾ ਤਾਜੋਵਾਲ ਵਿਖੇ ਹਾਲਾਤ ਕਾਬੂ ਹੇਠ-ਬਿ੍ਗੇਡੀਅਰ ਰਾਜ ਕੁਮਾਰ ਅਗਲੀ ਖ਼ਬਰ ਸਰਕਾਰ ਹੜ੍ਹ ਪੀੜਤਾਂ ਲਈ ਤੁਰੰਤ ਮੁਆਵਜ਼ਾ ਦੇਣ ਦਾ ਐਲਾਨ ਕਰੇ-ਬੰਗਾ
Ad Position 24