08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਜੱਸੋਮਜਾਰਾ ਸੁਸਾਇਟੀ 'ਚ ਆਮ ਇਜਲਾਜ ਕੱਲ੍ਹ

Ad Position 21
No active advertisement
ਅਜੀਤ ਡੈਸਕ 05-09-2025
ਬਹਿਰਾਮ, 4 ਸਤੰਬਰ (ਨਛੱਤਰ ਸਿੰਘ ਬਹਿਰਾਮ)-ਦੀ ਜੱਸੋਮਜਾਰਾ ਸਹਿਕਾਰੀ ਬਹੁਮੰਤਵੀ ਸਭਾ ਲਿਮ: ਦੇ ਪ੍ਰਧਾਨ ਗੁਰਿੰਦਰ ਸਿੰਘ ਚੱਕਮੰਡੇਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਭਾ ਦਾ ਆਮ ਇਜਲਾਸ 6 ਸਤੰਬਰ ਨੂੰ ਸਭਾ ਦੇ ਦਫ਼ਤਰ ਵਿਖੇ ਹੋਵੇਗਾ ਉਪਰੰਤ ਸਭਾ ਦੀ ਹੋਰ ਬੇਹਤਰੀ ਲਈ ਵਿਚਾਰਾਂ ਕੀਤੀਆਂ ਜਾਣਗੀਆਂ | ਇਸ ਮੌਕੇ ਸੈਕਟਰੀ ਜਸਵਿੰਦਰ ਸਿੰਘ ਤੇ ਗੁਰਨਾਮ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ ਅਗਲੀ ਖ਼ਬਰ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੇ ਭਲੇ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ
Ad Position 24