17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਨਵਾਂਸ਼ਹਿਰ ਨੇੜੇ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ

Ad Position 21
No active advertisement
ਅਜੀਤ ਡੈਸਕ 06-09-2025
ਨਵਾਂਸਹਿਰ, 5 ਸਤੰਬਰ (ਜਸਬੀਰ ਸਿੰਘ ਨੂਰਪੁਰ, ਸੰਦੀਪ ਮਝੂਰ)-ਨਵਾਂਸ਼ਹਿਰ-ਚੰਡੀਗੜ੍ਹ ਮੁੱਖ ਮਾਰਗ 'ਤੇ ਇਕ ਕਾਰ ਦੇ ਬੇਕਾਬੂ ਹੋਣ ਨਾਲ ਇਕ ਨÏਜਵਾਨ ਦੀ ਮÏਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਇਕ ਸਵਿਫਟ ਕਾਰ ਜੋ ਬਲਾਚÏਰ ਸਾਈਡ ਤੋਂ ਨਵਾਂ ਸ਼ਹਿਰ ਨੂੰ ਜਾ ਰਹੀ ਸੀ, ਰਸਤੇ 'ਚ ਬੈਰੀਕੇਟ ਹੋਣ ਕਰਕੇ ਗੱਡੀ ਬੇਕਾਬੂ ਹੋ ਗਈ ਤੇ ਉਸ ਦੀ ਜ਼ਬਰਦਸਤ ਟੱਕਰ ਨਾਲ ਇਕ ਵਿਅਕਤੀ ਦੀ ਮÏਤ ਹੋ ਗਈ | ਤਿੰਨ ਨੂੰ ਸਿਵਲ ਹਸਪਤਾਲ ਨਵਾਂ ਸ਼ਹਿਰ 'ਚ ਦਾਖਲ ਕਰਵਾਇਆ ਜਿਥੋਂ ਇਕ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਹੈ | ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ | ਇਹ ਹਾਦਸਾ ਪਿੰਡ ਬੀਰੋਵਾਲ ਤੇ ਜਾਡਲੀ ਦੇ ਵਿਚਕਾਰ ਦਾ ਦੱਸਿਆ ਜਾ ਰਿਹਾ ਹੈ ¢ ਮÏਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰ ਸਵਾਰ ਬਲਾਚÏਰ ਦੇ ਦੱਸੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਝਿੰਗੜਾਂ ਵਿਖੇ ਤਿੰਨ ਦਿਨਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਅਧਿਆਪਕਾਂ ਵਲੋਂ 1 ਲੱਖ ਰੁਪਏ ਦੀ ਰਾਸ਼ੀ ਐਸ. ਡੀ. ਐਮ. ਨੂੰ ਭੇਟ
Ad Position 24