17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜਤ ਕਿਸਾਨਾਂ ਦੀ ਹਰ ਸੰਭਵ ਮਦਦ ਕਰਾਂਗੀ-ਸਰਪੰਚ ਬਿਮਲਾ ਦੇਵੀ

Ad Position 21
No active advertisement
ਅਜੀਤ ਡੈਸਕ 06-09-2025
ਘੁੰਮਣਾ, 5 ਸਤੰਬਰ (ਮਹਿੰਦਰਪਾਲ ਸਿੰਘ)-ਪੰਜਾਬ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਆਉਣ ਨਾਲ ਲੋਕਾਂ ਤੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ | ਪਿੰਡ ਮਾਂਗਟ ਡੀਗਰੀਆਂ ਵੇਈਾ ਦੇ ਕਿਨਾਰੇ 'ਤੇ ਇਥੇ ਹੜ੍ਹ ਦੀ ਮਾਰ ਨਾਲ ਕਿਸਾਨਾਂ ਦੀ ਝੋਨੇ ਤੇ ਕਮਾਦ ਦੀ ਫਸਲ ਪ੍ਰਭਾਵਿਤ ਹੋਈ ਹੈ | ਇਹ ਵਿਚਾਰ ਬਿਮਲਾ ਦੇਵੀ ਸਰਪੰਚ ਮਾਂਗਟ ਨੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦੇ ਹੋਏ ਪੱਤਰਕਾਰਾਂ ਨਾਲ ਪ੍ਰਗਟ ਕੀਤੇ | ਉਨ੍ਹਾਂ ਕਿਹਾ ਇਹ ਇਲਾਕਾ ਨੀਵਾਂ ਹੋਣ ਕਰਕੇ ਪਾਣੀ ਨੇ ਮਾਰ ਮਾਰੀ ਹੈ ਮੈਂ ਸਰਕਾਰ ਤੇ ਕੇਂਦਰ ਸਰਕਾਰ ਤੋਂ ਹਰ ਸੰਭਵ ਮਦਦ ਲਈ ਯਤਨਸ਼ੀਲ ਰਹਾਂਗੀ ਤਾਂ ਜੋ ਝੋਨੇ ਦੀ ਫਸਲ ਦਾ ਯੋਗ ਮੁਆਵਜ਼ਾ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਦੀਵੇ ਥੱਲੇ ਹਨੇਰਾ, ਰਿਹਾਇਸ਼ ਡਿਪਟੀ ਕਮਿਸ਼ਨਰ ਅੱਗੇ ਖੜ੍ਹੇ ਪਾਣੀ ਨੂੰ ਚੌਥਾ ਦਿਨ ਅਗਲੀ ਖ਼ਬਰ ਝਿੰਗੜਾਂ ਵਿਖੇ ਤਿੰਨ ਦਿਨਾ ਮੁਫ਼ਤ ਮੈਡੀਕਲ ਕੈਂਪ ਲਗਾਇਆ
Ad Position 24