17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬੰਗਾ 'ਚ 12ਵਾਂ ਮਹਾਨ ਸੰਤ ਸੰਮੇਲਨ 9 ਨੂੰ

Ad Position 21
No active advertisement
ਅਜੀਤ ਡੈਸਕ 06-09-2025
ਬੰਗਾ, 5 ਸਤੰਬਰ (ਧਰਮਵੀਰ ਪਾਲ)-ਸ੍ਰੀ ਗੁਰੂ ਰਵਿਦਾਸ ਵੈਲਫੇਅਰ ਟਰੱਸਟ ਸਰਕਲ ਬੰਗਾ ਤੇ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਟਰੱਸਟ ਨਵਾਂਸ਼ਹਿਰ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਦੀ ਅੰਮਿ੍ਤ ਬਾਣੀ ਦੀ ਛਤਰ ਛਾਇਆ ਹੇਠ ਸੰਤ ਨਿਰੰਜਨ ਦਾਸ ਗੱਦੀ ਨਸ਼ੀਨ ਡੇਰਾ ਬੱਲਾਂ ਦੀ ਅਗਵਾਈ ਵਿਚ 12ਵਾਂ ਮਹਾਨ ਸੰਤ ਸੰਮੇਲਨ 9 ਸਤੰਬਰ ਨੂੰ ਬੰਗਾ ਦੀ ਦਾਣਾ ਮੰਡੀ ਵਿਚ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ | ਇਸ ਸੰਬੰਧੀ ਰਾਮ ਲਾਲ ਸਿੱਧੂ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਦੀ ਅੰਮਿ੍ਤ ਬਾਣੀ ਦੇ ਭੋਗ ਉਪਰੰਤ ਮਹਾਨ ਸੰਤ ਮਹਾਂਪੁਰਸ਼ ਸੰਤ ਨਿਰੰਜਨ ਦਾਸ ਗੱਦੀ ਨਸ਼ੀਨ ਡੇਰਾ ਬੱਲਾਂ, ਸੰਤ ਪ੍ਰੀਤਮ ਦਾਸ, ਸੰਤ ਕਿ੍ਸ਼ਨ ਨਾਥ, ਸੰਤ ਹਰਵਿੰਦਰ ਦਾਸ, ਸੰਤ ਸੁਖਵਿੰਦਰ ਦਾਸ, ਸੰਤ ਲੇਖ ਰਜ ਤੇ ਸਾਈਾ ਪੱਪਲ ਸ਼ਾਹ ਆਦਿ ਮਹਾਂਪੁਰਸ਼ ਸੰਗਤਾਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਮਿਸ਼ਨ ਹਸਪਤਾਲ ਥਾਂਦੀਆਂ ਅਗਲੀ ਖ਼ਬਰ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24