17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮੇਹਲੀਆਣਾ 'ਚ ਮੈਡੀਕਲ ਕੈਂਪ ਕੱਲ੍ਹ-ਡਾ. ਨਰੰਜਣ ਪਾਲ

Ad Position 21
No active advertisement
ਅਜੀਤ ਡੈਸਕ 06-09-2025
ਘੁੰਮਣਾਂ, 5 ਸਤੰਬਰ (ਮਹਿੰਦਰ ਪਾਲ ਸਿੰਘ)-ਪਿੰਡ ਮੇਹਲੀਆਣਾ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਬੰਗਾ ਵਲੋਂ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਹੜ੍ਹ ਪੀੜਤਾਂ ਦੀ ਮਦਦ ਤੇ ਲੋੜਵੰਦਾਂ ਲਈ ਮੈਡੀਕਲ ਕੈਂਪ 7 ਸਤੰਬਰ ਨੂੰ 10 ਵਜੇ ਲਗਾਇਆ ਜਾਵੇਗਾ | ਇਸ ਸੰਸਥਾ ਦੇ ਪ੍ਰਧਾਨ ਡਾ. ਨਰੰਜਣ ਪਾਲ ਹਿੳਾੁ ਤੇ ਜਨਰਲ ਸਕੱਤਰ ਦਵਿੰਦਰ ਕੌਰ ਚੀਮਾ ਨੇ ਦੱਸਿਆ ਕਿ ਗੰਦੇ ਪਾਣੀ ਦੇ ਪ੍ਰਭਾਵ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਮੇਹਲੀਆਣਾ 'ਚ ਮੈਡੀਕਲ ਕੈਂਪ ਕੱਲ੍ਹ-ਡਾ. ਨਰੰਜਣ ਪਾਲ ਅਗਲੀ ਖ਼ਬਰ ਲੋੜਵੰਦ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਮਿਸ਼ਨ ਹਸਪਤਾਲ ਥਾਂਦੀਆਂ
Ad Position 24