23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਏੇਡਜ਼ ਸੰਬੰਧੀ ਇੰਟੈਸੀਫਾਈਡ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 07-09-2025
ਬੰਗਾ, 6 ਸਤੰਬਰ (ਧਰਮਵੀਰ ਪਾਲ)-ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਤੇ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡਾ. ਚਰਨਜੀਤ ਸਿੰਘ ਐਸ. ਐਮ. ਓ., ਪੀ. ਐੱਚ. ਸੀ. ਸੁੱਜੋਂ ਤੇ ਡਾ. ਜਸਵਿੰਦਰ ਸਿੰਘ ਐਸ. ਐਮ. ਓ. ਬੰਗਾ ਦੀ ਅਗਵਾਈ ਹੇਠ ਪਿੰਡ ਖਟਕੜ ਖੁਰਦ ਵਿਖੇ ਲੋਕਾਂ ਨੂੰ ਏਡਜ਼ ਸੰਬੰਧੀ ਇੰਟੈਸੀਫਾਈਡ ਮੁਹਿੰਮ ਤਹਿਤ ਜਾਗਰੂਕ ਕੀਤਾ | ਇਸ ਮੌਕੇ ਸ੍ਰੀਮਤੀ ਰਾਬੀਆ ਕੌਂਸਲਰ ਸੀ. ਐਚ. ਸੀ. ਬੰਗਾ ਨੇ ਪਿੰਡ ਦੀ ਸਰਪੰਚ ਅਮਰੀਕ ਕੌਰ ਤੇ ਨੀਲਮ ਆਸ਼ਾ ਵਰਕਰ ਦੇ ਸਹਿਯੋਗ ਨਾਲ ਘਰ-ਘਰ ਜਾ ਐਚ. ਆਈ. ਵੀ. ਤੇ ਏਡਜ਼ ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਜਾਗਰੂਕ ਕੀਤਾ ਅਤੇ ਨੁੱਕੜ ਮੀਟਿੰਗ ਕਰਕੇ ਇਸ ਮੁਹਿੰਮ ਨੂੰ ਹੋਰ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ |
Ad Position 22
No active advertisement
ਪਿਛਲੀ ਖ਼ਬਰ ਚੱਢਾ ਖੰਡ ਮਿੱਲ ਕੀੜੀ ਅਫਗਾਨਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਸ਼ੂਆਂ ਲਈ ਫੀਡ ਤੇ ਹਰਾ ਚਾਰਾ ਵੰਡਿਆ ਅਗਲੀ ਖ਼ਬਰ ਪੰਜਾਬ 'ਚ ਹੜ੍ਹਾਂ ਦੀ ਲਪੇਟ 'ਚ ਆਏ ਲੋਕਾਂ ਦੀ ਸਹਾਇਤਾ ਕਰਨੀ ਸਭ ਤੋਂ ਵੱਡਾ ਪੁੰਨ-ਕਲਸੀ
Ad Position 24