23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਤਜਿੰਦਰ ਪਾਲ ਸਿੰਘ ਸਰਕਲ ਲੰਗੜੋਆ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 22-09-2025
ਉਸਮਾਨਪੁਰ, 21 ਸਤੰਬਰ (ਸੰਦੀਪ ਮਝੂਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਤਜਿੰਦਰ ਪਾਲ ਸਿੰਘ ਥਾਂਦੀ ਨੂੰ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਦੇਣ ਸੰਬੰਧੀ ਸਰਕਲ ਲੰਗੜੋਆ ਪ੍ਰਧਾਨ ਦਾ ਨਿਯੁਕਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਰਮਨਦੀਪ ਸਿੰਘ ਥਿਆੜਾ ਸੀਨੀਅਰ ਅਕਾਲੀ ਆਗੂ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਤਰਨਜੀਤ ਸਿੰਘ ਥਾਂਦੀ, ਹਰਨੇਕ ਸਿੰਘ ਬੜਵਾ, ਠੇਕੇਦਾਰ ਗੁਰਜਿੰਦਰ ਸਿੰਘ ਦੌਲਤਪੁਰ, ਹਰੀਪਾਲ ਸਿੰਘ ਜਾਡਲੀ, ਦਿਨੇਸ਼ ਕੁਮਾਰ ਕਰੀਹਾ ਆਦਿ ਨੇ ਤਜਿੰਦਰ ਪਾਲ ਸਿੰਘ ਦਾ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਆਪਣੀ ਨਿਯੁਕਤੀ 'ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਸਿੰਘ ਨਾਗਰਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਹਾਈਕਮਾਨ ਦਾ ਧੰਨਵਾਦ ਅਗਲੀ ਖ਼ਬਰ ਦੁਖੀਆਂ ਦਾ ਦਰਦ ਵੰਡਾਉਣਾ ਹੀ ਮੇਰੀ ਜ਼ਿੰਦਗੀ ਦਾ ਮੁੱਖ ਮਕਸਦ-ਬਾਗੀ
Ad Position 24