23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 22-09-2025
ਸੜੋਆ, 21 ਸਤੰਬਰ (ਹਰਮੇਲ ਸਹੂੰਗੜਾ)-ਸ਼ਾਮ ਸੁੰਦਰ ਸ਼ਰਮਾ ਉਪ ਕਪਤਾਨ ਸਬ ਡਿਵੀਜ਼ਨ ਬਲਾਚੌਰ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਰਾਜ ਪਰਵਿੰਦਰ ਕੌਰ ਮੁੱਖ ਥਾਣਾ ਅਫਸਰ ਪੋਜੇਵਾਲ ਤੇ ਸਹਾਇਕ ਸਬ ਇੰਸਪੈਕਟਰ ਸਤਨਾਮ ਸਿੰਘ ਰੰਧਾਵਾ ਪੁਲਿਸ ਚੌਕੀ ਸੜੋਆ ਤੇ ਹੌਲਦਾਰ ਜਗਦੀਪ ਕਟਾਰੀਆ ਸਮੇਤ ਪੁਲਿਸ ਪਾਰਟੀ ਦੇ ਬਰਾਏ ਗਸ਼ਤ ਬਾ ਜਾਂਚ ਸ਼ੱਕੀ ਪੁਰਸ਼ਾਂ ਦੇ ਸੰਬੰਧ 'ਚ ਗਸ਼ਤ ਕਰ ਰਹੇ ਸੀ ਤਾਂ ਗਸ਼ਤ ਦੌਰਾਨ ਜਤਨ ਬੱਧਣ ਪੁੱਤਰ ਜਨਕ ਰਾਜ ਵਾਸੀ ਗਲੀ ਨੰਬਰ ਸੱਤ ਨਵੀਂ ਆਬਾਦੀ ਸਿਟੀ ਥਾਣਾ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਅਤੇ ਜਤਨ ਬੱਧਣ ਪੁੱਤਰ ਜਨਕ ਰਾਜ ਵਾਸੀ ਨਵੀਂ ਆਬਾਦੀ ਥਾਣਾ ਸਿਟੀ ਨਵਾਂਸ਼ਹਿਰ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਰੁੱਧ ਥਾਣਾ ਪੋਜੇਵਾਲ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਨਵੋਦਿਆ 'ਚ ਸੈਸ਼ਨ 2026-27 ਲਈ 9ਵੀਂ ਤੇ 11ਵੀਂ ਦੀਆਂ ਖਾਲੀ ਸੀਟਾਂ ਭਰਨ ਲਈ ਦਾਖਲੇ ਲਈ ਦਾਖਲਾ ਪ੍ਰੀਖਿਆ ਫਾਰਮ ਦੀ ਆਖਰੀ... ਅਗਲੀ ਖ਼ਬਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਜ਼ਰੂਰੀ-ਪਰਮਿੰਦਰ ਸਿੰਘ ਬੋਇਲ
Ad Position 24