ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਵਲੋਂ ਕੀਤੀ ਮਹੀਨਾਵਾਰ ਮੀਟਿੰਗ
ਅਜੀਤ ਡੈਸਕ
25-09-2025
ਇਸ ਤੋਂ ਇਲਾਵਾ 11ਅਕਤੂਬਰ ਨੂੰ ਸੰਗਰੂਰ ਵਿਖੇ ਮੰਗਾਂ ਸਬੰਧੀ ਕੀਤੀ ਜਾਣ ਵਾਲੀ ਰਾਜ ਪੱਧਰੀ ਰੋਸ ਰੈਲੀ ਦੌਰਾਨ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ | ਜ਼ਿਲ੍ਹਾ ਪ੍ਰਧਾਨ ਸੋਮ ਲਾਲ ਥੋਪੀਆ ਨੇ ਸਾਰੇ ਪੈਨਸ਼ਨਰਜ਼ ਦਾ ਧੰਨਵਾਦ ਕੀਤਾ | ਇਸ ਮੌਕੇ ਜਰਨੈਲ ਸਿੰਘ ਕੰਗ, ਹਰਜਿੰਦਰ ਸਿੰਘ, ਰਜਿੰਦਰ ਸਿੰਘ, ਭਜਨ ਲਾਲ, ਗੁਰਮੀਤ ਰਾਮ, ਧਰਮ ਪਾਲ, ਦਰਸ਼ਨ ਦੇਵ, ਹਰਮੇਸ਼ ਲਾਲ, ਸ਼ਿਵ ਕੁਮਾਰ, ਮਹਿੰਦਰ ਪਾਲ ਸਿੰਘ, ਕੁਲਦੀਪ ਰਾਏ, ਮੇਜਰ ਸਿੰਘ ਅਤੇ ਹੋਰ ਵੱਖ-ਵੱਖ ਸ਼ਖਸ਼ੀਅਤਾਂ ਹਾਜ਼ਰ ਸਨ |