08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮੀਟਿੰਗ 29 ਨੂੰ -ਕਲਸੀ

Ad Position 21
No active advertisement
ਅਜੀਤ ਡੈਸਕ 26-09-2025
ਬਹਿਰਾਮ, 25 ਸਤੰਬਰ (ਸਰਬਜੀਤ ਸਿੰਘ ਰਾਣਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਬੰਗਾ ਤੇ ਔੜ ਦੇ ਸਾਰੇ ਅਹੁਦੇਦਾਰਾਂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਅਤੇ ਨਗਰ ਕੌਂਸਲ ਦੇ ਮੈਂਬਰਾਂ, ਸਰਪੰਚਾਂ, ਪੰਚਾਂ, ਨੰਬਰਦਾਰਾਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਜ਼ਰੂਰੀ ਮੀਟਿੰਗ 29 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਲਾਲ ਜੀ ਦੇਸਾਈ ਦੀ ਪ੍ਰਧਾਨਗੀ ਹੇਠ ਸਾਬਕਾ ਵਿਧਾਇਕ ਬੰਗਾ ਚੌਧਰੀ ਤਰਲੋਚਨ ਸਿੰਘ ਸੂੰਢ ਦੇ ਗ੍ਰਹਿ ਬੰਗਾ ਵਿਖੇ ਹੋਵੇਗੀ | ਇਸ ਮੌਕੇ ਅਮਰਜੀਤ ਸਿੰਘ ਕਲਸੀ, ਪਰਮਜੀਤ ਸਿੰਘ, ਅਮਰਜੀਤ ਸਿੰਘ ਮੰਡੇਰ, ਮਨਦੀਪ ਸਿੰਘ, ਹਰੀ ਓਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਅਗਲੀ ਖ਼ਬਰ ਕਾਠਗੜ੍ਹ ਵਿਖੇ ਪਹਿਲਾਂ ਖ਼ੂਨਦਾਨ ਕੈਂਪ ਤੇ ਲੰਗਰ 5 ਨੂੰ
Ad Position 24