08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਖੇਤ ਮਜ਼ਦੂਰ ਯੂਨੀਅਨ ਦੀ ਬੰਗਾ 'ਚ ਮੀਟਿੰਗ 30 ਨੂੰ -ਕਾ: ਕੁਲਦੀਪ ਝਿੰਗੜ

Ad Position 21
No active advertisement
ਅਜੀਤ ਡੈਸਕ 26-09-2025
ਬੰਗਾ, 25 ਸਤੰਬਰ (ਧਰਮਵੀਰ ਪਾਲ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਜਨਰਲ ਬਾਡੀ ਦੀ ਮੀਟਿੰਗ 30 ਸਤੰਬਰ ਨੂੰ ਸਵੇਰੇ 11 ਵਜੇ ਬੰਗਾ ਦਫ਼ਤਰ (ਮੰਢਾਲੀ ਭਵਨ) ਵਿਖੇ ਹੋਵੇਗੀ | ਮੀਟਿੰਗ ਦਾ ਮੁੱਖ ਏਜੰਡਾ ਮਨਰੇਗਾ ਮਜ਼ਦੂਰਾਂ ਦੇ ਪਿਛਲੇ ਸਮੇਂ ਕੀਤੇ ਕੰਮਾਂ ਦੇ ਬਕਾਏ ਜਲਦੀ ਜਾਰੀ ਕਰਵਾਉਣ ਤੋਂ ਇਲਾਵਾ ਮਨਰੇਗਾ ਮਜ਼ਦੂਰਾਂ ਦਾ ਪਿੰਡਾਂ ਵਿਚ ਕੰਮ ਦੁਬਾਰਾ ਸ਼ੁਰੂ ਕਰਵਾਉਣ ਬਾਰੇ ਹੋਵੇਗਾ | ਇਸ ਤੋਂ ਇਲਾਵਾ ਇਸ ਮੀਟਿੰਗ ਵਿਚ ਪ੍ਰਧਾਨ ਵਲੋਂ ਹੋਰ ਵੀ ਕੁਝ ਅਜੰਡੇ ਰੱਖੇ ਜਾ ਸਕਦੇ ਹਨ | ਇਹ ਜਾਣਕਾਰੀ ਕੁਲਦੀਪ ਝਿੰਗੜ ਜ਼ਿਲ੍ਹਾ ਸਕੱਤਰ ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੂੰ ਗੁਰਬਾਣੀ ਪੜ੍ਹਨ ਤੇ ਸੁਣਨ ਦਾ ਸੰਦੇਸ਼ ਦੇਣਾ ਮਾਪਿਆਂ ਦਾ ਮੁਢਲਾ ਫਰਜ਼-ਭਾਈ ਗੁਰਵਿੰਦਰ ਸਿੰਘ ਅਗਲੀ ਖ਼ਬਰ ਡਾ. ਅੰਬੇਡਕਰ ਦੀ ਸੋਚ 'ਤੇ ਪਹਿਰਾ ਦੇਣਾ ਅਜੋਕੇ ਸਮੇਂ ਦੀ ਮੁੱਖ ਲੋੜ-ਡਾ. ਕਸ਼ਮੀਰ ਚੰਦ
Ad Position 24