14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮਾਸਟਰ ਕੁਲਵਿੰਦਰ ਸਿੰਘ ਢੇਸੀ ਵਲੋਂ ਭੀਣ ਸਕੂਲ ਨੂੰ 10 ਹਜ਼ਾਰ ਰੁਪਏ ਦੀ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 27-09-2025
ਮੱਲਪੁਰ ਅੜਕਾਂ, 26 ਸਤੰਬਰ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਹਾਈ ਸਕੂਲ ਭੀਣ ਵਿਖੇ ਸਾਦਾ ਸਮਾਗਮ ਕਰਵਾਇਆ, ਜਿਸ ਵਿਚ ਇਸੇ ਸਕੂਲ ਤੋਂ ਪੜ੍ਹਾ ਕੇ ਜਾ ਚੁੱਕੇ ਮਾਸਟਰ ਕੁਲਵਿੰਦਰ ਸਿੰਘ ਢੇਸੀ ਦੇ ਪਰਿਵਾਰ ਵਲੋਂ ਸਕੂਲ ਦੇ ਵਿਕਾਸ ਲਈ 10,000 ਰੁਪਏ ਦੀ ਦਾਨ ਰਾਸ਼ੀ ਭੇਟ ਕੀਤੀ ਗਈ ਅਤੇ ਕਿਹਾ ਕਿ ਉਹ ਅੱਗੇ ਤੋਂ ਵੀ ਸਕੂਲ ਦੇ ਵਿਕਾਸ ਲਈ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹਿਣਗੇ | ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵੱਲੋਂ ਉਹਨਾਂ ਦਾ ਇਸ ਨੇਕ ਕਾਰਜ ਲਈ ਧੰਨਵਾਦ ਕੀਤਾ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਆਪਣੀ ਨੇਕ ਕਮਾਈ 'ਚੋਂ ਦਾਨ ਕਰਨਾ ਚਾਹੀਦਾ ਹੈ | ਇਸ ਮੌਕੇ ਅੰਜਨਾ, ਰਾਕੇਸ਼ ਰਾਣੀ, ਅਮਨਦੀਪ ਕੌਰ, ਦੀਪ ਸਿੰਘ ਰਿਟਾਇਰਡ ਡੀ. ਪੀ. ਈ. ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਉਪ ਪ੍ਰਧਾਨ ਤੇਜ ਪ੍ਰਕਾਸ਼ ਖਾਸਾ ਸ਼ਹੀਦ ਭਗਤ ਸਿੰਘ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀ. ਐਸ. ਸੀ. ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24