14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਦੱਤਾ ਪਰਿਵਾਰ ਨਾਲ ਕੈਮਿਸਟਾਂ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 27-09-2025
ਕਾਠਗੜ੍ਹ, 26 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਿੰਦੂ ਸੁਰੱਕਸ਼ਾ ਸੰਮਤੀ ਦੇ ਪ੍ਰਧਾਨ ਰਮੇਸ਼ ਦੱਤ ਦੀ ਪੂਜਨੀਕ ਮਾਤਾ ਤੇ ਡਾ. ਧਰਮਪਾਲ ਦੱਤ ਦੀ ਧਰਮ ਪਤਨੀ ਮਾਤਾ ਦਰਸ਼ਨਾ ਰਾਣੀ ਦੱਤਾ ਦੀ ਹੋਈ ਬੇਵਕਤੀ ਮੌਤ 'ਤੇ ਦੱਤਾ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਸਬ ਡਵੀਜ਼ਨ ਬਲਾਚੌਰ ਦੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਐਸ. ਕੇ. ਪਨੇਸਰ, ਜਨਰਲ ਸਕੱਤਰ ਜਗਦੀਸ਼ ਛਾਬੜਾ, ਡਾ. ਬਲਦੇਵ ਸਿੰਘ ਪਨੇਸਰ, ਡਾ. ਰਕੇਸ਼ ਬਜਾੜ, ਸਰੂਪ ਸਿੰਘ ਪਨੇਸਰ ਸਮੇਤ ਇਲਾਕੇ ਦੀਆਂ ਕਈ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਪਰਿਵਾਰ ਵਲੋਂ ਡਾਕਟਰ ਜੋਗਿੰਦਰ ਪਾਲ ਦੱਤ ਸਾਬਕਾ ਸਰਪੰਚ ਕਾਠਗੜ੍ਹ, ਡਾ. ਧਰਮਪਾਲ ਦੱਤ, ਡਾ. ਨਰਿੰਦਰ ਪਾਲ ਦੱਤ, ਨੰਬਰਦਾਰ ਕਾਠਗੜ੍ਹ ਡਾ. ਅਰੁਨ ਦੱਤ, ਡਾ. ਸੁਧੀਰ ਦੱਤ ਸਮੇਤ ਹੋਰ ਵੀ ਨਗਰ ਦੇ ਮੁਹਤਬਰ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਕਸੂਦਪੁਰ-ਸੂੰਢ ਮੰਡੀ 'ਚ ਝੋਨੇ ਦੀ ਖਰੀਦ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਬਲਾਕੀਪੁਰ ਅਗਲੀ ਖ਼ਬਰ ਪਿੰਡ ਕਾਹਮਾ ਵਿਖੇ ਅਖੰਡ ਕੀਰਤਨ ਸਮਾਗਮ ਕੱਲ੍ਹ-ਭਾਈ ਜਸਵਿੰਦਰ ਸਿੰਘ ਕਾਹਮਾ
Ad Position 24