21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਦੀਵਾਨ 'ਚ ਪੰਥ ਦੇ ਮਹਾਨ ਕੀਰਤਨੀ ਜਥਿਆਂ ਨੇ ਭਰੀ ਹਾਜ਼ਰੀ <br/>

Ad Position 21
No active advertisement
ਅਜੀਤ ਡੈਸਕ 28-09-2025
ਔੜ/ਝਿੰਗੜਾਂ, 27 ਸਤੰਬਰ (ਕੁਲਦੀਪ ਸਿੰਘ ਝਿੰਗੜ)-ਬਾਪੂ ਇੰਦਰ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬਾਉੜੀ ਸਾਹਿਬ ਪਿੰਡ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਸੰਗਤਾਂ ਦੇ ਸਹਿਯੋਗ ਨਾਲ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਚੱਲ ਰਹੇ ਤਿੰਨ ਦਿਨਾਂ ਧਾਰਮਿਕ ਸਮਾਗਮ ਦੇ ਦੂਜੇ ਦਿਨ ਰਾਤਰੀ ਦੇ ਦੀਵਾਨ ਸਜਾਏ ਗਏ | ਜਿਸ 'ਚ ਸੰਤ ਬਾਬਾ ਸੇਵਾ ਸਿੰਘ ਨਵਾਂਸ਼ਹਿਰ ਵਾਲਿਆਂ ਵਲੋਂ ਆਪਣੇ ਪ੍ਰਵਚਨ ਪੇਸ਼ ਕੀਤੇ ਉਥੇ ਪੰਥ ਦੇ ਮਹਾਨ ਕੀਰਤਨੀਏ ਜਤਿੰਦਰ ਸਿੰਘ ਮਲਕਪੁਰ ਵਾਲਿਆਂ ਦੇ ਜਥੇ ਵਲੋਂ ਆਪਣੀ ਸੁਰੀਲੀ ਅਵਾਜ਼ 'ਚ ਸੰਗਤਾਂ ਨੂੰ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਬਾਪੂ ਇੰਦਰ ਸਿੰਘ ਦੇ ਚਰਨਾਂ ਨਾਲ ਜੋੜਿਆ | ਸਟੇਜ ਸਕੱਤਰ ਅਵਤਾਰ ਰਾਮ ਤੇ ਸੋਹਣ ਸਿੰਘ ਵਲੋਂ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਗਿਆ | ਪ੍ਰਧਾਨ ਸੰਤੋਖ ਸਿੰਘ ਨੇ ਸਹਿਯੋਗ ਦੇਣ ਵਾਲੇ ਸਮੂਹ ਸੇਵਾਦਾਰਾ ਦਾ ਧੰਨਵਾਦ ਕੀਤਾ ਤੇ ਅੱਗੇ ਤੋਂ ਵੀ ਸਹਿਯੋਗ ਦੀ ਆਸ ਪ੍ਰਗਟਾਈ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮੰਗਾ, ਬਹਾਦਰ ਸਿੰਘ ਸ਼ੇਰਗਿੱਲ ਯੂ. ਕੇ., ਪ੍ਰਧਾਨ ਸੰਤੋਖ ਸਿੰਘ, ਸਕੱਤਰ ਅਵਤਾਰ ਰਾਮ ਤੇ ਸੋਹਣ ਸਿੰਘ, ਬਿਕਰਮਜੀਤ ਸਿੰਘ ਵਿੱਕੀ, ਹਰਮਨਪ੍ਰੀਤ ਸਿੰਘ ਮਨੀ, ਅਮਰਜੀਤ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ ਨੰਬਰਦਾਰ, ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ, ਸਤਪਾਲ ਸਿੰਘ ਇੰਸਪੈਕਟਰ ਬੀ. ਐੱਸ. ਐੱਫ., ਡਾ. ਕਸ਼ਮੀਰ ਭਾਟੀਆ, ਸੰਦੀਪ ਸਿੰਘ, ਉਂਕਾਰ ਸਿੰਘ ਸ਼ਾਹੀ, ਮਹਿੰਦਰ ਰਾਮ, ਗੁਰਦਿਆਲ ਸਿੰਘ, ਨਾਥੂ ਰਾਮ, ਗਿਆਨ ਸਿੰਘ, ਸਰਬਜੀਤ ਸਿੰਘ ਸੱਭਾ, ਸ਼ਿੰਦਰਪਾਲ, ਰਘਵੀਰ ਸਿੰਘ, ਜਸਪਾਲ ਸਿੰਘ ਪਾਲਾ ਸੇਵੀਆਂ, ਗਿਆਨੀ ਇੰਦਰ ਸਿੰਘ, ਬਾਬਾ ਕਮਲਜੀਤ ਸਿੰਘ, ਹਰਬੰਸ ਸਿੰਘ ਖ਼ਾਲਸਾ ਮਹਿਮੂਦਪੁਰ, ਤਰਸੇਮ ਲਾਲ, ਸੁਰਜੀਤ ਰਾਮ, ਪਿ੍ਥੀ ਰਾਮ, ਸੁੱਚਾ ਸਿੰਘ ਝਿੰਗੜ, ਨਿਰਮਲ ਸਿੰਘ ਢੰਡਾ, ਸ਼ਿੰਗਾਰਾ ਸਿੰਘ, ਸੁਰਜੀਤ ਸਿੰਘ ਬੰਬੇ, ਕਮਲਜੀਤ ਸਿੰਘ, ਰਿੰਪੀ, ਬਲਵਿੰਦਰ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼ ਮਾਤਾ ਦਰਸ਼ਨਾਂ ਦੱਤਾ ਕਾਠਗੜ੍ਹ ਵਾਲੇ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਲੋਕਾਂ ਦੀ ਬਾਂਹ ਫੜਨੀ ਸ਼ਲਾਘਾਯੋਗ ਕਦਮ-ਡਾ. ਜਗਨ ਨਾਥ
Ad Position 24