19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਨਿਊ ਆਦਰਸ਼ ਸਕੂਲ ਸੜੋਆ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

Ad Position 21
No active advertisement
ਅਜੀਤ ਡੈਸਕ 19-10-2025
ਸੜੋਆ, 18 ਅਕਤੂਬਰ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸਕੂਲ ਦੇ ਬੱਚਿਆਂ ਨੇ ਆਪਣੀਆਂ ਜਮਾਤਾਂ ਨੂੰ ਸਜਾ ਕੇ ਅਤੇ ਰੰਗੋਲੀ ਬਣਾ ਕੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਸੁਚੱਜੇ ਢੰਗ ਨਾਲ ਮਨਾਉਣ ਦਾ ਪ੍ਰਣ ਕੀਤਾ | ਬੱਚਿਆਂ ਨੇ ਨਾਟਕਾਂ ਰਾਹੀ ਗਰੀਨ ਦੀਵਾਲੀ ਮਨਾਉਣ ਦਾ ਉਪਦੇਸ਼ ਦਿੱਤਾ | ਇਸ ਦੇ ਨਾਲ ਕੁੱਝ ਬੱਚਿਆਂ ਨੇ ਰੰਗੋਲੀ ਪ੍ਰਤੀਯੋਗਤਾ ਵਿਚ ਭਾਗ ਲਿਆ | ਅਖੀਰ ਵਿਚ ਸਾਰੇ ਅਧਿਆਪਕਾਂ ਨੂੰ ਦੀਵਾਲੀ ਦੇ ਤਿਉਹਾਰ 'ਤੇ ਤੋਹਫੇ ਦਿੱਤੇ ਗਏ | ਇਸ ਮੌਕੇ ਐਮ. ਡੀ. ਸੰਜੇ ਕੁਮਾਰ ਤੇ ਪਿ੍ੰਸੀਪਲ ਗੀਤਿਕਾ ਚੰਦੇਲ ਨੇ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਸਾਰਾ ਸਟਾਫ਼ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵਕਰਮਾ ਪਬਲਿਕ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸਟਾਫ਼ ਦਾ ਕੀਤਾ ਸਨਮਾਨ ਅਗਲੀ ਖ਼ਬਰ ਸੰਤ ਬਾਬਾ ਇੰਦਰ ਸਿੰਘ ਮੋਨੀ ਦੀ ਬਰਸੀ ਸਮਾਗਮ 22 ਤੋਂ
Ad Position 24