19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਲੀਲ੍ਹ ਗੋਤਰ ਸਤੀ ਮਾਤਾ ਦਾ ਮੇਲਾ 22 ਨੂੰ

Ad Position 21
No active advertisement
ਅਜੀਤ ਡੈਸਕ 19-10-2025
ਬਲਾਚੌਰ, 18 ਅਕਤੂਬਰ (ਨਰੇਸ਼ ਧੌਲ)-ਪਿੰਡ ਨਾਨੋਵਾਲ ਕੰਢੀ (ਬਲਾਚੌਰ) ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ਿਵਾਲਿਕ ਦੀਆਂ ਪਹਾੜੀਆਂ ਦੀ ਚੋਟੀ 'ਤੇ ਬਣੇ ਲੀਲ੍ਹ ਗੋਤਰ ਸਤੀ ਮਾਤਾ ਦੇ ਅਸਥਾਨ 'ਤੇ ਸਾਲਾਨਾ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ 22 ਅਕਤੂਬਰ ਨੂੰ ਸ਼ਰਧਾ ਸਹਿਤ ਕਰਵਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਸੋਹਣ ਲਾਲ ਨੰਬਰਦਾਰ ਪਿੰਡ ਗਹਿਲ ਮਜਾਰੀ ਨੇ ਦੱਸਿਆ ਕਿ ਸਵੇਰ ਵੇਲੇ ਝੰਡੇ ਦੀ ਰਸਮ ਕਰਨ ਉਪਰੰਤ ਵੱਖ-ਵੱਖ ਨਾਮਵਰ ਕਲਾਕਾਰ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਚੇਚੀ ਗੋਤਰ ਸਤੀ ਮਾਤਾ ਦਾ ਮੇਲਾ 21 ਨੂੰ ਅਗਲੀ ਖ਼ਬਰ ਪੀ. ਐਮ. ਸ੍ਰੀ ਸਕੂਲ ਮੁਕੰਦਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ
Ad Position 24