18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਬੰਗੜ ਗੋਤਰ ਜਠੇਰਿਆਂ ਦਾ ਮੇਲਾ 22 ਨੂੰ

Ad Position 21
No active advertisement
ਅਜੀਤ ਡੈਸਕ 19-10-2025
ਬਲਾਚੌਰ, 18 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬੰਗੜ ਗੋਤ ਦੇ ਜਠੇਰਿਆਂ ਦਾ ਮੇਲਾ 22 ਅਕਤੂਬਰ ਨੂੰ ਅਸਥਾਨ ਬੰਗੜ ਗੋਤਰ ਪਿੰਡ ਮਜਾਰਾ ਖ਼ੁਰਦ ਨੇੜੇ ਜਾਡਲਾ ਕਸਬਾ ਵਿਖੇ ਹੋਵੇਗਾ | ਇਹ ਜਾਣਕਾਰੀ ਪਿ੍ੰਸੀਪਲ ਭਾਗ ਰਾਮ ਬੰਗੜ ਪਿੰਡ ਗੜ੍ਹੀ ਕਾਨੂੰਗੋ ਵਾਲਿਆਂ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਬੰਗੜ ਗੋਤ ਨਾਲ ਸਬੰਧਤ ਅਹਿਮ ਸ਼ਖ਼ਸੀਅਤਾਂ ਵੱਖ-ਵੱਖ ਧਾਰਮਿਕ ਰਸਮਾਂ ਦਾ ਉਦਘਾਟਨ ਕਰਨਗੀਆਂ ਤੇ ਰਾਗੀ ਤੇ ਹੋਰ ਕਲਾਕਾਰ ਪ੍ਰੋਗਰਾਮ ਪੇਸ਼ ਕਰਨਗੇ | ਇਸ ਮੌਕੇ ਜੇ. ਈ. ਜਸਵਿੰਦਰਪਾਲ ਬੰਗੜ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਮਾਡਲ ਸਕੂਲ 'ਚ ਦੀਵਾਲੀ ਦੇ ਸ਼ੁਭ ਮੌਕੇ 'ਤੇ ਦੀਵੇ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ ਚੇਚੀ ਗੋਤਰ ਸਤੀ ਮਾਤਾ ਦਾ ਮੇਲਾ 21 ਨੂੰ
Ad Position 24