27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣੀ ਸਮੇਂ ਦੀ ਮੰਗ-ਰਮਨ ਨੰਦ ਲਾਲ

Ad Position 21
No active advertisement
ਅਜੀਤ ਡੈਸਕ 20-10-2025

ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਨੌਜਵਾਨ ਆਗੂ ਰਮਨ ਨੰਦ ਲਾਲ ਚੌਧਰੀ ਨੇ ਜਿਥੇ ਦੀਵਾਲੀ, ਬਾਬਾ ਬਲਰਾਜ ਤੇ ਬਾਬਾ ਵਿਸ਼ਵਕਰਮਾ ਛਿੰਝ ਮੇਲੇ ਦੀਆਂ ਵਧਾਈਆਂ ਦਿੱਤੀਆਂ, ਉਥੇ ਨਾਲ ਹੀ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਈਏ ਅਤੇ ਆਪਣੀ ਤੇ ਲੋਕਾਂ ਦੀ ਸਿਹਤ ਦਾ ਧਿਆਨ ਸਾਨੂੰ ਸਾਰਿਆਂ ਨੂੰ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਘਿਉ ਜਾਂ ਤੇਲ ਦੇ ਦੀਵੇ ਜਗਾਉਣੇ ਚਾਹੀਦੇ ਹਨ | ਇਸ ਦੇ ਨਾਲ-ਨਾਲ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਦੀਵਾਲੀ ਵਾਲੇ ਦਿਨ ਵੀ ਇਕ-ਇਕ ਬੂਟਾ ਜ਼ਰੂਰ ਲਗਾਉ ਅਤੇ ਬੂਟਿਆਂ ਤੇ ਵਧੀਆ ਸੇਧ ਦੇਣ ਵਾਲੀਆਂ ਪੁਸਤਕਾਂ ਦਾ ਅਦਾਨ ਪ੍ਰਦਾਨ ਕੀਤਾ ਜਾਵੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਫਜੂਲ ਖਰਚੀ ਨਾ ਕੀਤੀ ਜਾਵੇ, ਸਗੋਂ ਲੋੜਵੰਦ ਲੋਕਾਂ ਦੀ ਵੱਧ ਚੜ੍ਹ ਕੇ ਮਦਦ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਪਲਾਈ ਕਰਦੇ ਮੁਕੰਦਪੁਰ ਪੁਲਿਸ ਵਲੋਂ ਦੋ ਕਾਬੂ ਅਗਲੀ ਖ਼ਬਰ ਖਟਕੜ ਕਲਾਂ 'ਚ 51.70 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਯਾਦਗਾਰੀ ਵਿਰਾਸਤੀ ਕੰਪਲੈਕਸ
Ad Position 24