28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸ਼ੋਰ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 20-10-2025
ਬਹਿਰਾਮ, 19 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸ਼ੋਰ 'ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ 'ਆਪ' ਆਗੂ ਮਹਿੰਦਰ ਪਾਲ ਬਹਿਰਾਮ ਐਜੂਕੇਸ਼ਨ ਕੋਆਰਡੀਨੇਟਰ ਨੇ ਇਕ ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਉਕਤ ਦਿਹਾੜੇ 'ਤੇ ਪਟਾਕੇ ਨਹੀਂ ਚਲਾਉਣੇ ਚਾਹੀਦੇ ਇਨ੍ਹਾਂ ਨਾਲ ਜਿਥੇ ਗੰਧਲਾ ਪ੍ਰਦੂਸ਼ਣ ਬਣਦਾ ਹੈ ਉਥੇ ਇਨਸਾਨਾਂ, ਜੀਵ-ਜੰਤੂਆਂ ਆਦਿ ਲਈ ਗੰਭੀਰ ਬਿਮਾਰੀਆਂ ਨੂੰ ਵੀ ਸੱਦਾ ਦਿੰਦੇ ਹਨ | ਇਹ ਤਿਉਹਾਰ ਖੁਸ਼ੀਆਂ ਤੇ ਭਾਈਚਾਰਕ ਦਾ ਸਾਂਝਾ ਤਿਉਹਾਰ ਹੁੰਦਾ ਹੈ | ਇਸ ਦਿਨ ਤੇਲ ਤੇ ਘਿਉ ਦੇ ਦੀਵੇ ਬਾਲਣੇ ਚਾਹੀਦੇ ਹਨ ਅਤੇ ਬਜ਼ਾਰੀ ਵਸਤੂਆਂ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਟ ਕੀਤੀ ਸਹਾਇਤਾ ਰਾਸ਼ੀ ਅਗਲੀ ਖ਼ਬਰ ਨਸ਼ਾ ਛੁਡਾਊ ਕੇਂਦਰ ਨਵਾਂਸ਼ਹਿਰ 'ਚ ਮਨਾਇਆ ਦੀਵਾਲੀ ਤੇ ਬੰਦੀ ਛੋੜ ਦਿਵਸ
Ad Position 24