28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸੁਆਮੀ ਗੰਗਾ ਨੰਦ ਭੂਰੀਵਾਲੇ ਸੇਵਾ ਸੰਮਤੀ ਵਲੋਂ ਬਲਾਚੌਰ ਵਿਖੇ ਖੂਨਦਾਨ ਕੈਂਪ 22 ਨੂੰ -ਥੋਪੀਆ

Ad Position 21
No active advertisement
ਅਜੀਤ ਡੈਸਕ 20-10-2025
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਸੁਆਮੀ ਗੰਗਾ ਨੰਦ ਭੂਰੀਵਾਲੇ ਚੈਰੀਟੇਬਲ ਸੇਵਾ ਸੰਮਤੀ ਮਾਛੀਵਾੜਾ ਤੇ ਸਮੂਹ ਸੰਗਤਾਂ ਸੁਆਮੀ ਗੰਗਾ ਨੰਦ ਭੂਰੀਵਾਲੇ ਇਲਾਕਾ ਕੰਢੀ, ਦੂਣੀ ਵਲੋਂ ਵਿਸ਼ਾਲ ਖੂਨਦਾਨ ਕੈਂਪ 22 ਅਕਤੂਬਰ ਨੂੰ ਬਲਾਚੌਰ ਦੀ ਛਿੰਝ ਮੇਲੇ ਵਾਲੇ ਦਿਨ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪ੍ਰਧਾਨ ਚਰਨਜੀਤ ਸਿੰਘ ਥੋਪੀਆ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਦਾਣਾ ਮੰਡੀ ਬਲਾਚੌਰ ਵਿਖੇ ਛਿੰਝ ਮੇਲੇ ਵਾਲੇ ਦਿਨ ਲੱਗਣ ਵਾਲਾ ਇਹ ਖੂਨਦਾਨ ਕੈਂਪ ਬਾਬਾ ਵਿਸ਼ਵਕਰਮਾ, ਸਿੱਧ ਪੁਰਸ਼ ਬਾਬਾ ਬਲਰਾਜ ਤੇ ਸੁਆਮੀ ਗੰਗਾ ਨੰਦ ਭੂਰੀ ਵਾਲਿਆਂ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਇੰਜੀ. ਗੋਪਾਲ ਕ੍ਰਿਸ਼ਨ ਬੀਸਲਾ ਨੇ ਬੂਟੇ ਵੰਡ ਕੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਪ੍ਰਦੂਸ਼ਣ ਮੁਕਤ ਗਰੀਨ ਦੀਵਾਲੀ ਮਨਾ ਕੇ ਸੁਰੱਖਿਅਤ ਰਹੀਏ-ਡਾ. ਜਸਵਿੰਦਰ ਸਿੰਘ ਸੈਣੀ
Ad Position 24