28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਲੋੜਵੰਦਾਂ ਦੀ ਮਦਦ ਕਰਨ ਵਾਲੇ ਦਾਨੀ ਲੋਕ ਵਧਾਈ ਦੇ ਪਾਤਰ-ਡਾ. ਕਸ਼ਮੀਰ ਚੰਦ

Ad Position 21
No active advertisement
ਅਜੀਤ ਡੈਸਕ 20-10-2025
ਕਟਾਰੀਆਂ, 19 ਅਕਤੂਬਰ (ਪ੍ਰੇਮੀ ਸੰਧਵਾਂ)-ਐਮ. ਜੇ. ਲਾਈਫ ਕੇਅਰ ਹਸਪਤਾਲ ਝਿੱਕਾ ਰੋਡ ਬੰਗਾ ਦੇ ਜਨਰਲ ਸਰਜਨ ਡਾ. ਕਸ਼ਮੀਰ ਚੰਦ ਤੇ ਔਰਤ ਰੋਗਾਂ ਦੀ ਮਾਹਿਰ ਤੇ ਹਸਪਤਾਲ ਦੀ ਚੇਅਰਪਰਸਨ ਡਾ. ਨਵਨੀਤ ਸਹਿਗਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨੇਕ ਇਨਸਾਨ ਹਮੇਸ਼ਾ ਹੀ ਵਧਾਈ ਦੇ ਪਾਤਰ ਹਨ ਜੋ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ 'ਚੋਂ ਥੋੜਾ ਬਾਹਲਾ ਦਸਵੰਧ ਕੱਢ ਕੇ ਲੋੜਵੰਦ ਧੀਆਂ ਦੇ ਵਿਆਹਾਂ 'ਤੇ ਗਰੀਬ ਬੱਚਿਆਂ ਦੀ ਪੜ੍ਹਾਈ 'ਤੇ ਖਰਚ ਕਰਦੇ ਹਨ ਕਿਉਂਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਨੇ ਕਿਹਾ ਸੀ ਕਿ ਲੋੜਵੰਦਾਂ ਦੀ ਕੀਤੀ ਸੇਵਾ ਕਦੇ ਵਿਅਰਥ ਨਹੀਂ ਜਾਂਦੀ | ਇਸ ਮੌਕੇ ਡਾ. ਮੋਹਿਤਾ, ਡਾ. ਜਸਮੀਨ, ਬਲਵੀਰ ਸਿੰਘ, ਬਲਕਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰੀਨ ਦੀਵਾਲੀ ਮਨਾਉਣਾ ਤੇ ਬੂਟੇ ਲਾਉਣਾ ਸਾਡਾ ਸਾਰਿਆਂ ਦਾ ਬਣਦਾ ਫ਼ਰਜ਼-ਜਾਡਲੀ ਅਗਲੀ ਖ਼ਬਰ ਦ ਨੌਰਵੁੱਡ ਸਕੂਲ ਨੇ ਸ਼ਿਲਪਕਾਰੀ ਪ੍ਰਦਰਸ਼ਨੀ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24