30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਤਿਉਹਾਰ ਭਾਈਚਾਰਕ ਸਾਂਝ ਵਧਾਉਂਦੇ-ਨੰਬਰਦਾਰ ਤਲਵੰਡੀ ਜੱਟਾਂ

Ad Position 21
No active advertisement
ਅਜੀਤ ਡੈਸਕ 20-10-2025
ਬਹਿਰਾਮ, 19 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸਾਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਘੱਟੋ-ਘੱਟ ਉਕਤ ਦਿਹਾੜੇ 'ਤੇ ਇਕ-ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ | ਇਹ ਸ਼ਬਦ ਨੰਬਰਦਾਰ ਮਨਦੀਪ ਸਿੰਘ ਤਲਵੰਡੀ ਜੱਟਾਂ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਉਕਤ ਦਿਹਾੜੇ 'ਤੇ ਪਟਾਕੇ ਨਹੀਂ ਚਲਾਉਣੇ ਚਾਹੀਦੇ, ਇਸ ਨਾਲ ਜਿਥੇ ਗੰਧਲਾ ਪ੍ਰਦੂਸ਼ਣ ਬਣਦਾ ਹੈ ਉਥੇ ਪ੍ਰਦੂਸ਼ਣ ਵੀ ਵਧਦਾ ਹੈ |
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਦੁਨੀਆਂ ਨੂੰ ਆਰਥਿਕ ਤੌਰ 'ਤੇ ਗੁਲਾਮ ਬਣਾਉਣਾ ਚਾਹੁੰਦੈ -ਕਾ. ਸੇਖੋਂ ਅਗਲੀ ਖ਼ਬਰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਵਿਸ਼ੇ ਸੰਬੰਧੀ ਮੁਕਾਬਲੇ ਕਰਵਾਏ
Ad Position 24