12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰਦੁਆਰਾ ਗੁਰ-ਪਲਾਹ ਪੰਜ ਟਾਹਲੀਆਂ ਚੱਕਗੁਰੂ 'ਚ ਸਮਾਗਮ ਅੱਜ <br/>

Ad Position 21
No active advertisement
ਅਜੀਤ ਡੈਸਕ 02-11-2025
ਬਹਿਰਾਮ, 1 ਨਵੰਬਰ (ਨਛੱਤਰ ਸਿੰਘ ਬਹਿਰਾਮ) - ਪਿੰਡ ਚੱਕਗੁਰੂ ਗੁਰਦੁਆਰਾ ਗੁਰ-ਪਲਾਹ ਪੰਜ ਟਾਹਲੀਆਂ ਵਿਖੇ ਬਲਿਦਾਨ, ਸ਼ਾਂਤੀ ਅਤੇ ਮਨੁੱਖਤਾ ਦੇ ਪ੍ਰਤੀਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ 2 ਨਵੰਬਰ ਨੂੰ ਬਾਬਾ ਸਤਨਾਮ ਸਿੰਘ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਕਿਸ਼ੋਰੀ ਲਾਲ ਨੇ ਦੱਸਿਆ ਕਿ ਉਕਤ ਸਮਾਗਮ 'ਚ ਧਾਰਮਿਕ ਸ਼ਖਸ਼ੀਅਤਾਂ ਸ਼ਮੂਲੀਅਤ ਕਰਨਗੀਆਂ | ਇਸ ਮੌਕੇ ਬਾਬਾ ਸਾਹਿਬ ਸਿੰਘ, ਸੁੱਚਾ ਸਿੰਘ, ਡਾ. ਕਿ੍ਪਾਲ ਸਿੰਘ, ਸਵਰਨ ਸਿੰਘ ਤੇ ਜਸਵਿੰਦਰ ਸਿੰਘ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ 'ਸਿੱਧੇ ਬੰਦੇ ਦੀਆਂ ਸਿੱਧੀਆਂ' ਗੱਲਾਂ ਪੁਸਤਕ ਨੌਜਵਾਨਾਂ ਲਈ ਵੱਡੀ ਪ੍ਰੇਰਨਾ - ਸੂਰਾਪੁਰੀ <br/> ਅਗਲੀ ਖ਼ਬਰ ਸੂਰਾਪੁਰ ਥੇਹ ਹੇੜੀਆਂ ਵਿਖੇ ਗੁਰਮਤਿ ਸਮਾਗਮ ਅੱਜ <br/>
Ad Position 24