ਐਡਵੋਕੇਟ ਲਾਦੀਆਂ ਦੀ ਅਗਵਾਈ 'ਚ ਕਿਸਾਨਾਂ- ਮਜ਼ਦੂਰਾਂ ਅਤੇ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਅਤੇ ਆੜ੍ਹਤੀ ਹਰਵਿੰਦਰ ਸਿੰਘ ਭੁੱਲਰ ਦੀ ਅਗਵਾਈ 'ਚ ਕਿਸਾਨ, ਮਜ਼ਦੂਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ : ਪ੍ਰੇਮੀ ਸੰਧਵਾਂ
<br/>
03-11-2025