21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਬੀਬੀ ਰਤਨੀ ਨਮਿਤ ਸ਼ਰਧਾਂਜਲੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 04-11-2025
ਬਹਿਰਾਮ, 3 ਨਵੰਬਰ (ਨਛੱਤਰ ਸਿੰਘ ਬਹਿਰਾਮ)- ਪੱਤਰਕਾਰ ਲੇਖਰਾਜ ਕੁਲਥਮ ਦੇ ਮਾਤਾ ਬੀਬੀ ਰਤਨੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਕੁਲਥਮ ਵਿਖੇ ਹੋਇਆ | ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ | ਜਿਸ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ | ਜਿਨ੍ਹਾਂ ਵਿਚ ਰਾਜਿੰਦਰ ਸ਼ਰਮਾ ਜ਼ਿਲ੍ਹਾ ਵਾਈਸ ਪ੍ਰਧਾਨ ਕਾਂਗਰਸ, ਹਰਬਲਾਸ ਬਸਰਾ ਜ਼ਿਲ੍ਹਾ ਜਨਰਲ ਸਕੱਤਰ ਬਸਪਾ, ਅਮਰਜੀਤ ਕਲਸੀ ਪ੍ਰਧਾਨ ਬਲਾਕ ਕਾਂਗਰਸ ਸੇਵਾ ਦਲ, ਪ੍ਰਵੀਨ ਬੰਗਾ ਬਸਪਾ ਆਗੂ, ਚਰਨਜੀਤ ਮੰਢਾਲੀ ਸਾਬਕਾ ਸਰਪੰਚ ਕੁਲਥਮ, ਤਰਸੇਮ ਸਿੰਘ ਆਦਿ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਰਿਟਾ. ਐਸ.ਡੀ.ਓ. ਕੁਲਵਿੰਦਰ ਸਿੰਘ, ਪਿ੍ੰਸੀਪਲ ਤਰਸੇਮ ਸਿੰਘ ਦੁਸਾਂਝ, ਮਲਕੀਤ ਮੰਢਾਲੀ, ਗਿਰਧਾਰੀ ਲਾਲ, ਗੁਰਦੀਪ ਸਿੰਘ ਵਿਰਦੀ ਚੱਕ ਰਾਮੂੰ, ਅਮਨਪ੍ਰੀਤ ਸਰਪੰਚ ਬਹੂਆ, ਨਛੱਤਰ ਸਿੰਘ ਬਹਿਰਾਮ, ਸੰਦੀਪ ਸਿੰਘ ਬਹੂਆ, ਤੇਜਪਾਲ ਸਿੰਘ ਤੇਜੀ, ਲੇਖ ਰਾਜ ਕੁਲਥਮ, ਦੇਸ ਰਾਜ, ਕਸ਼ਮੀਰੀ ਲਾਲ, ਜਸਵਿੰਦਰ ਮਜਾਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਖੇਡਾਂ ਲਈ ਚੁਣੀ ਗਈ ਜਪਜੋਤ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ <br/>
Ad Position 24