ਘੁੰਮਣਾਂ, 3 ਨਬੰਬਰ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 9 ਨਵੰਬਰ ਨੂੰ ਪ੍ਰਬੰਧਕ ਕਮੇਟੀ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਇੰਟਰਨੈਸ਼ਨਲ ਕਵੀਸ਼ਰੀ ਜਥਾ ਕੇਵਲ ਸਿੰਘ ਮਹਿਤਾ, ਕੋਮਲ ਸੋਹੀ ਕਵੀਸ਼ਰੀਆਂ ਪੇਸ਼ ਕਰਨਗੇ |