14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਡੇਂਗੂ ਤੋਂ ਬਚਾਅ ਬਾਰੇ ਦਿੱਤੀ ਜਾਣਕਾਰੀ <br/>

Ad Position 21
No active advertisement
ਅਜੀਤ ਡੈਸਕ 23-11-2025
ਸੜੋਆ, 22 ਨਵੰਬਰ (ਹਰਮੇਲ ਸਹੂੰਗੜਾ)-ਐਸ.ਐਮ.ਓ ਡਾਕਟਰ ਤੇਜਿੰਦਰ ਸਿੰਘ ਸਹੋਤਾ ਸੀ. ਐਚ.ਸੀ ਸੜੋਆ ਦੀ ਅਗਵਾਈ ਹੇਠ ਪਿੰਡ ਸਹੂੰਗੜਾ ਵਿਖੇ ਡੇਂਗੂ ਦੇ ਬਚਾਅ ਬਾਰੇ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਆਦਰਸ਼ ਕੁਮਾਰ ਨੇ ਕਿਹਾ ਕਿ ਫਰਿਜ ਦੀਆਂ ਟਰੇਆਂ ਨੂੰ ਸਾਨੂੰ ਸਾਫ਼ ਰੱਖਣਾ ਚਾਹੀਦਾ ਹੈ | ਇਨ੍ਹਾਂ 'ਚ ਪਾਣੀ ਜਮ੍ਹਾਂ ਹੋ ਕੇ ਮੱਛਰ ਪੈਦਾ ਹੁੰਦਾ ਹੈ | ਉਹ ਮੱਛਰ ਡੇਂਗੂ ਵਰਗੀਆਂ ਬਿਮਾਰੀਆਂ ਨੂੰ ਸੱਦਾ ਦਿੰਦੇ ਹਨ | ਇਸ ਲਈ ਸਾਨੂੰ ਘਰਾਂ ਦੇ ਆਲੇ ਦੁਆਲੇ ਟਾਇਰ ਟਿਊਬਾਂ ਵਿੱਚ ਪਾਣੀ ਨਹੀਂ ਖੜ੍ਹਾ ਹੋਣ ਦੇਣਾ ਚਾਹੀਦਾ ਅਗਰ ਕਿਸੇ ਨੂੰ ਵੀ ਕੋਈ ਡੇਂਗੂ ਦੀ ਸ਼ਿਕਾਇਤ ਆਉਂਦੀ ਹੈ ਤਾਂ ਉਹ ਨੇੜਲੇ ਹਸਪਤਾਲ ਜਾ ਕੇ ਆਪਣਾ ਇਲਾਜ ਕਰਵਾ ਸਕਦੇ ਹਨ | ਇਸ ਦੌਰਾਨ ਪਿੰਡ ਵਿੱਚ ਘਰ-ਘਰ ਜਾ ਕੇ ਡੇਂਗੂ ਦੇ ਸਰਵੇ ਵੀ ਕੀਤੇ ਗਏ | ਇਸ ਮੌਕੇ ਗੁਰਕਿਰਪਾਲ ਸਿੰਘ ਸੰਧੂ, ਹਰਜਿੰਦਰ ਸਿੰਘ, ਗੁਰਪਾਲ ਕੌਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਜਥੇਬੰਦੀ ਦੀ ਚੋਣ <br/> ਅਗਲੀ ਖ਼ਬਰ ਸਿੱਖੀ ਦੇ ਇਤਿਹਾਸ 'ਚ ਬਾਬਾ ਦੀਪ ਸਿੰਘ ਜੀ ਸੁਨਹਿਰੀ ਹਰਫ਼ਾਂ 'ਚ ਲਿਖੀ ਹੋਈ ਇਬਾਰਤ ਹੈ - ਡਾਕਟਰ ਪ੍ਰੇਮ ਸਲੋਹ, ਡਾਕਟਰ ਬ...
Ad Position 24