ਸਰਪੰਚ ਦਿਲਬਾਗ ਸਿੰਘ ਤੇ ਗ੍ਰਾਮ ਪੰਚਾਇਤ ਵਲੋਂ ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਕੈਨੇਡਾ ਨੌਰਾ ਨਾਲ ਮੀਟਿੰਗ
ਪਿੰਡ ਨੌਰਾ ਵਿਖੇ ਸਮਾਜ ਸੇਵੀ ਸਰਦਾਰ ਚੈਨ ਸਿੰਘ ਬੋਲਾ ਕੈਨੇਡਾ ਨਾਲ ਪਿੰਡ ਦੇ ਕਾਰਜਾਂ ਸੰਬੰਧੀ ਮੀਟਿੰਗ ਕਰਦੇ ਹੋਏ ਸਰਪੰਚ ਦਿਲਬਾਗ ਸਿੰਘ ਪਾਬਲਾ, ਸੁਖਜਿੰਦਰ ਸਿੰਘ ਨੌਰਾ, ਹਰਜਿੰਦਰ ਸਿੰਘ ਨੰਬਰਦਾਰ, ਮਿੱਤ ਸਿੰਘ ਪੰਚ ਅਤੇ ਸਮੂਹ ਪੰਚਾਇਤ ਮੈਂਬਰ ਅਤੇ ਪਤਵੰਤੇ ਸੱਜਣ | ਤਸਵੀਰ : ਕੁਲਦੀਪ ਸਿੰਘ ਪਾਬਲਾ
<br/>
07-12-2025